Online Bible

- Advertisements -




੨ ਸਮੂਏਲ 7:6 - ਪਵਿੱਤਰ ਬਾਈਬਲ

6 ਜਦੋਂ ਦਾ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਹਾਂ ਤਦ ਦਾ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਵਿੱਚ ਰਿਹਾ ਹਾਂ ਜਾਂ ਸਫ਼ਰ ਕਰਦਾ ਰਿਹਾ ਹਾਂ। ਮੈਂ ਤੰਬੂ ਨੂੰ ਹੀ ਆਪਣਾ ਡੇਰਾ ਅਤੇ ਘਰ ਠਹਿਰਾਈਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਜਦ ਦਾ ਮੈਂ ਇਸਰਾਏਲ ਨੂੰ ਮਿਸਰੋ ਕੱਢ ਲਿਆਇਆ ਹਾਂ ਅੱਜ ਤੋੜੀ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਵਿੱਚ ਯਾ ਡੇਹਰੇ ਵਿੱਚ ਫਿਰਦਾ ਰਿਹਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਮੈਂ ਕਿਸੇ ਭਵਨ ਵਿੱਚ ਨਹੀਂ ਰਿਹਾ ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ।

See the chapter Copy




੨ ਸਮੂਏਲ 7:6

Follow us:

Advertisements


Advertisements