੨ ਸਮੂਏਲ 7:8 - ਪਵਿੱਤਰ ਬਾਈਬਲ8 “ਤੂੰ ਇਹ ਮੇਰੇ ਦਾਸ ਦਾਊਦ ਨੂੰ ਜਾਕੇ ਆਖ ਦੇਵੀਂ ਕਿ ‘ਸਰਬਸ਼ਕਤੀਮਾਨ ਯਹੋਵਾਹ ਇੰਝ ਆਖਦਾ ਹੈ ਕਿ ਮੈਂ ਤੈਨੂੰ ਚਰਾਦਾਂ ਵਿੱਚੋਂ, ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ ਕੱਢ ਕੇ ਆਪਣੇ ਲੋਕਾਂ, ਇਸਰਾਏਲੀਆਂ ਦਾ ਪਰਧਾਨ ਬਣਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)8 ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਭਈ ਸੈਨਾਂ ਦਾ ਯਹੋਵਾਹ ਏਹ ਆਖਦਾ ਹੈ, ਮੈਂ ਤੈਨੂੰ ਵਲਗਣਾਂ ਵਿੱਚੋਂ ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੈਂ ਕੱਢ ਕੇ ਆਪਣੀ ਪਰਜਾ ਇਸਰਾਏਲ ਦੇ ਉੱਤੇ ਪਰਧਾਨ ਬਣਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ। See the chapter |