੨ ਸਮੂਏਲ 8:1 - ਪਵਿੱਤਰ ਬਾਈਬਲ1 ਬਾਅਦ ਵਿੱਚ, ਪਿੱਛੋਂ ਦਾਊਦ ਨੇ ਫ਼ਲਿਸਤੀਆਂ ਨੂੰ ਹਰਾਇਆ ਉਸ ਨੇ ਮੇਥੇਗ-ਹਾ ਅੱਮਾਹ ਤੇ ਕਬਜ਼ਾ ਕਰ ਲਿਆ। See the chapterਪਵਿੱਤਰ ਬਾਈਬਲ O.V. Bible (BSI)1 ਏਹ ਦੇ ਪਿੱਛੋਂ ਐਉਂ ਹੋਇਆ ਕਿ ਦਾਊਦ ਨੇ ਫਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਜਿੱਤ ਲਿਆ ਅਤੇ ਦਾਊਦ ਨੇ ਰਾਜਧਾਨੀ ਫਲਿਸਤੀਆਂ ਦੇ ਹੱਥ ਵਿੱਚੋਂ ਖੋਹ ਲਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਅਤੇ ਦਾਊਦ ਨੇ ਰਾਜਧਾਨੀ ਫ਼ਲਿਸਤੀਆਂ ਦੇ ਹੱਥ ਵਿੱਚੋਂ ਖੋਹ ਲਈ। See the chapter |