੨ ਸਮੂਏਲ 8:11 - ਪਵਿੱਤਰ ਬਾਈਬਲ11 ਦਾਊਦ ਨੇ ਇਨ੍ਹਾਂ ਸਾਰੀਆਂ ਵਸਤਾਂ ਨੂੰ ਅਤੇ ਦਾਊਦ ਨੇ ਹੋਰ ਸਭਨਾਂ ਜਿੱਤੀਆਂ ਹੋਈਆਂ ਕੌਮਾਂ ਦੀ ਚਾਂਦੀ, ਸੋਨੇ ਅਤੇ ਪਿੱਤਲ ਦੀਆਂ ਵਸਤਾਂ ਨੂੰ ਵੀ ਯਹੋਵਾਹ ਲਈ ਪਵਿੱਤਰ ਠਹਿਰਾਇਆ ਅਤੇ ਅਰਪਣ ਕੀਤਾ। See the chapterਪਵਿੱਤਰ ਬਾਈਬਲ O.V. Bible (BSI)11 ਤਾਂ ਦਾਊਦ ਪਾਤਸ਼ਾਹ ਨੇ ਸਭਨਾਂ ਜਿੱਤੀਆਂ ਹੋਈਆਂ ਕੌਮਾਂ ਦੀ ਚਾਂਦੀ ਅਤੇ ਸੋਨੇ ਸਣੇ ਇਨ੍ਹਾਂ ਨੂੰ ਵੀ ਯਹੋਵਾਹ ਲਈ ਪਵਿੱਤਰ ਠਹਿਰਾਇਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਦਾਊਦ ਰਾਜਾ ਨੇ ਉਹ ਸਭ ਕੁਝ ਜੋ ਉਸਨੇ ਕੌਮਾਂ ਤੋਂ ਜਿੱਤਿਆ ਸੀ, ਉਹਨਾਂ ਦੀ ਚਾਂਦੀ ਅਤੇ ਸੋਨੇ ਸਮੇਤ, ਇਨ੍ਹਾਂ ਨੂੰ ਵੀ ਯਹੋਵਾਹ ਦੇ ਲਈ ਪਵਿੱਤਰ ਕਰ ਕੇ ਰੱਖ ਛੱਡਿਆ। See the chapter |