੨ ਸਮੂਏਲ 8:13 - ਪਵਿੱਤਰ ਬਾਈਬਲ13 ਦਾਊਦ 18,000 ਅਰਾਮੀਆਂ ਨੂੰ ਲੂਣ ਦੀ ਵਾਦੀ ਵਿੱਚ ਹਰਾਊਣ ਤੋਂ ਬਾਅਦ, ਜਦ ਵਾਪਸ ਘਰ ਨੂੰ ਮੁੜਿਆ ਤਾਂ ਉਹ ਬਹੁਤ ਪ੍ਰਸਿੱਧ ਹੋ ਗਿਆ। See the chapterਪਵਿੱਤਰ ਬਾਈਬਲ O.V. Bible (BSI)13 ਦਾਊਦ ਅਠਾਰਾਂ ਹਜ਼ਾਰ ਅਰਾਮੀ ਮਨੁੱਖ ਲੂਣ ਦੀ ਖੱਡ ਵਿੱਚ ਮਾਰ ਕੇ ਮੁੜ ਆਇਆ ਅਤੇ ਵੱਡਾ ਨਾਉਂ ਪਾਇਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਜਦ ਦਾਊਦ ਲੂਣ ਦੀ ਵਾਦੀ ਵਿੱਚ ਅਠਾਰਾਂ ਹਜ਼ਾਰ ਅਰਾਮੀਆਂ ਨੂੰ ਮਾਰ ਕੇ ਮੁੜ ਆਇਆ ਤਦ ਉਸਦਾ ਨਾਮ ਵੱਡਾ ਹੋਇਆ। See the chapter |