੨ ਸਮੂਏਲ 8:17 - ਪਵਿੱਤਰ ਬਾਈਬਲ17 ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਬਣੇ। ਸਰਾਯਾਹ, ਸਕੱਤਰ ਸੀ ਅਤੇ। See the chapterਪਵਿੱਤਰ ਬਾਈਬਲ O.V. Bible (BSI)17-18 ਅਹੀਟੂਬ ਦਾ ਪੁੱਤ੍ਰ ਸਾਦੋਕ ਅਤੇ ਅਬਯਾਥਾਰ ਦਾ ਪੁੱਤ੍ਰ ਅਹੀਮਲਕ ਜਾਜਕ ਸਨ ਅਤੇ ਸਰਾਯਾਹ ਲਿਖਾਰੀ ਸੀ ਅਤੇ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਸੀ ਅਤੇ ਦਾਊਦ ਦੇ ਪੁੱਤ੍ਰ ਦਿਵਾਨ ਸਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਸਨ, ਅਤੇ ਸਰਾਯਾਹ ਮੁਨਸ਼ੀ ਸੀ, See the chapter |