Online Bible

- Advertisements -




੨ ਸਮੂਏਲ 8:3 - ਪਵਿੱਤਰ ਬਾਈਬਲ

3 ਹਦਦਅਜ਼ਰ ਜੋ ਕਿ ਸੋਬਾਹ ਦੇ ਰਾਜਾ ਰਹੋਬ ਦਾ ਪੁੱਤਰ ਸੀ। ਜਦੋਂ ਹਦਦਅਜ਼ਰ ਉਹ ਦਰਿਆ ਫ਼ਰਾਤ ਦੇ ਪਾਸੇ ਦੇ ਖੇਤਰ ਤੇ ਕਬਜ਼ਾ ਕਰਕੇ ਆਪਣੇ ਦੇਸ਼ ਨੂੰ ਛੁਡਾਉਣ ਨਿਕਲਿਆ ਤਾਂ ਉਸ ਨੇ ਹਦਦਅਜ਼ਰ ਨੂੰ ਵੀ ਹਰਾਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਦਾਊਦ ਨੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤ੍ਰ ਹਦਦਅਜ਼ਰ ਨੂੰ ਵੀ ਜਦ ਉਹ ਦਰਿਆ ਉੱਤੇ ਆਪਣੇ ਦੇਸ ਨੂੰ ਛੁਡਾਉਣ ਨਿੱਕਲਿਆ ਸੀ ਮਾਰਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਦਾਊਦ ਨੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਵੀ ਜਿੱਤ ਲਿਆ, ਜਦ ਉਹ ਫ਼ਰਾਤ ਦਰਿਆ ਉੱਤੇ ਆਪਣੇ ਦੇਸ ਨੂੰ ਛੁਡਾਉਣ ਨਿੱਕਲਿਆ ਸੀ।

See the chapter Copy




੨ ਸਮੂਏਲ 8:3

Follow us:

Advertisements


Advertisements