੨ ਸਮੂਏਲ 8:4 - ਪਵਿੱਤਰ ਬਾਈਬਲ4 ਅਤੇ ਦਾਊਦ ਨੇ ਉਸ ਦੇ 1,700 ਘੁੜ ਸਵਾਰ ਸਿਪਾਹੀ ਅਤੇ 20,000 ਪੈਦਲ ਸਿਪਾਹੀਆਂ ਨੂੰ ਵੀ ਆਪਣੇ ਕਬਜ਼ੇ ’ਚ ਕਰ ਲਇਆਂ। ਦਾਊਦ ਨੇ ਰੱਥਾਂ ਦੇ ਸਭਨਾਂ ਘੋੜਿਆਂ ਦੀਆਂ ਸੜ੍ਹਾਂ ਵੱਢ ਸੁੱਟੀਆਂ ਪਰ ਉਨ੍ਹਾਂ ਵਿੱਚੋਂ 100 ਰੱਥਾਂ ਲਈ ਘੋੜੇ ਰੱਖ ਲਏ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਦਾਊਦ ਨੇ ਉਸ ਦੇ ਇੱਕ ਹਜ਼ਾਰ ਅਤੇ ਸੱਤ ਸੌ ਘੋੜ ਚੜ੍ਹੇ ਅਤੇ ਵੀਹ ਹਜ਼ਾਰ ਪਿਆਦੇ ਫੜ ਲਏ ਅਤੇ ਦਾਊਦ ਨੇ ਰਥਾਂ ਦੇ ਸਭਨਾਂ ਘੋੜਿਆਂ ਦੀਆਂ ਸੜ੍ਹਾਂ ਵੱਢ ਸੁੱਟੀਆਂ ਪਰ ਉਨ੍ਹਾਂ ਵਿੱਚੋਂ ਸੌ ਰਥਾਂ ਦੇ ਲਈ ਘੋੜੇ ਰੱਖ ਲਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਦਾਊਦ ਨੇ ਉਸ ਦੇ ਇੱਕ ਹਜ਼ਾਰ ਸੱਤ ਸੌ ਸਵਾਰ ਅਤੇ ਵੀਹ ਹਜ਼ਾਰ ਪਿਆਦੇ ਫੜ ਲਏ। ਦਾਊਦ ਨੇ ਰਥਾਂ ਦੇ ਸਾਰੇ ਘੋੜਿਆਂ ਦੀਆਂ ਨਾੜਾਂ ਨੂੰ ਵੱਡ ਸੁੱਟਿਆ ਪਰ ਉਨ੍ਹਾਂ ਵਿੱਚੋਂ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ। See the chapter |