Online Bible

- Advertisements -




੨ ਸਮੂਏਲ 8:5 - ਪਵਿੱਤਰ ਬਾਈਬਲ

5 ਅਰਾਮੀ ਲੋਕ ਦੰਮਿਸਕ ਤੋਂ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਮਦਦ ਕਰਨ ਲਈ ਆਏ ਪਰ ਦਾਊਦ ਨੇ 22,000 ਆਦਮੀਆਂ ਦੀ ਇਸ ਸੈਨਾ ਨੂੰ ਹਰਾ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਅਤੇ ਜਦ ਦੰਮਿਸਕ ਦੇ ਅਰਾਮੀ ਸੋਬਾਹ ਦੇ ਰਾਜਾ ਹਦਦਅਜ਼ਾਰ ਦੀ ਸਹਾਇਤਾ ਕਰਨ ਨੂੰ ਆਏ ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਵੱਢ ਸੁੱਟੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜਦੋਂ ਦੰਮਿਸ਼ਕ ਦੇ ਅਰਾਮੀ ਲੋਕ, ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ।

See the chapter Copy




੨ ਸਮੂਏਲ 8:5

Follow us:

Advertisements


Advertisements