Online Bible

- Advertisements -




੨ ਸਮੂਏਲ 8:6 - ਪਵਿੱਤਰ ਬਾਈਬਲ

6 ਤਾਂ ਦਾਊਦ ਨੇ ਅਰਾਮ ਦੇ ਦੰਮਿਸਕ ਵਿੱਚਕਾਰ ਚੌਕੀਆਂ ਬਿਠਾ ਦਿੱਤੀਆਂ ਅਰਾਮੀ ਦਾਊਦ ਦੇ ਦਾਸ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ। ਜਿੱਥੇ ਕਿਤੇ ਵੀ ਦਾਊਦ ਜਾਂਦਾ ਸੀ ਯਹੋਵਾਹ ਉਸ ਨੂੰ ਫ਼ਤਹਿ ਬਖਸ਼ਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਤਾਂ ਦਾਊਦ ਨੇ ਦੰਮਿਸਕੀ ਅਰਾਮੀਆਂ ਦੇ ਵਿਚਕਾਰ ਚੌਂਕੀਆਂ ਬਹਾਲ ਕੀਤੀਆਂ ਸੋ ਅਰਾਮੀ ਵੀ ਦਾਊਦ ਦੇ ਟਹਿਲੂਏ ਬਣੇ ਅਤੇ ਨਜ਼ਰਾਂ ਲਿਆਏ। ਜਿੱਥੇ ਕਿਤੇ ਦਾਊਦ ਜਾਂਦਾ ਸੀ ਯਹੋਵਾਹ ਉਹ ਨੂੰ ਫਤਹ ਬਖਸ਼ਦਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤਦ ਦਾਊਦ ਨੇ ਦੰਮਿਸ਼ਕ ਦੇ ਅਰਾਮੀਆਂ ਦੇ ਵਿਚਕਾਰ ਚੌਂਕੀਆਂ ਬੈਠਾ ਦਿੱਤੀਆਂ, ਸੋ ਅਰਾਮੀ ਵੀ ਦਾਊਦ ਦੇ ਅਧੀਨ ਹੋ ਗਏ ਅਤੇ ਨਜ਼ਰਾਨੇ ਲਿਆਉਣ ਲੱਗੇ। ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਸ ਨੂੰ ਜਿੱਤ ਬਖਸ਼ਦਾ ਸੀ।

See the chapter Copy




੨ ਸਮੂਏਲ 8:6

Follow us:

Advertisements


Advertisements