Online Bible

- Advertisements -




੨ ਸਮੂਏਲ 8:7 - ਪਵਿੱਤਰ ਬਾਈਬਲ

7 ਦਾਊਦ ਨੇ ਹਦਦਅਜ਼ਰ ਦੇ ਸਿਪਾਹੀਆਂ ਦੀਆਂ ਸੋਨੇ ਦੀਆਂ ਢਾਲਾਂ ਵੀ ਖੋਹ ਲਈਆਂ ਅਤੇ ਉਨ੍ਹਾਂ ਢਾਲਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਅਤੇ ਦਾਊਦ ਨੇ ਹਦਦਅਜ਼ਰ ਦੇ ਟਹਿਲੂਆਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਰ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਦਾਊਦ ਨੇ ਹਦਦਅਜ਼ਰ ਦੇ ਸੇਵਕਾਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।

See the chapter Copy




੨ ਸਮੂਏਲ 8:7

Follow us:

Advertisements


Advertisements