੨ ਸਮੂਏਲ 8:9 - ਪਵਿੱਤਰ ਬਾਈਬਲ9 ਜਦੋਂ ਹਮਾਥ ਦੇ ਰਾਜਾ ਤੋਂਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਹਰਾ ਦਿੱਤਾ ਹੈ। See the chapterਪਵਿੱਤਰ ਬਾਈਬਲ O.V. Bible (BSI)9 ਜਾਂ ਹਮਾਥ ਦੇ ਰਾਜਾ ਤੋਂਈ ਨੇ ਸੁਣਿਆ ਜੋ ਦਾਊਦ ਨੇ ਹਦਦਅਜ਼ਰ ਦੀ ਸਾਰੀ ਫੌਜ ਨੂੰ ਮਾਰਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਦ ਹਮਾਥ ਦੇ ਰਾਜਾ ਤੋਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਨਸ਼ਟ ਕਰ ਦਿੱਤਾ ਹੈ, See the chapter |