੨ ਸਮੂਏਲ 9:1 - ਪਵਿੱਤਰ ਬਾਈਬਲ1 ਫ਼ਿਰ ਦਾਊਦ ਨੇ ਪੁੱਛਿਆ, “ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਕੋਈ ਬੱਚਿਆਂ ਹੈ? ਜੇ ਕੋਈ ਬੱਚਿਆਂ ਰਹਿ ਗਿਆ ਹੈ ਤਾਂ ਮੈਂ ਯੋਨਾਥਾਨ ਦੇ ਕਾਰਣ ਉਸ ਉੱਪਰ ਆਪਣੀ ਦਯਾ ਦਰਸ਼ਾਵਾਂਗਾ।” See the chapterਪਵਿੱਤਰ ਬਾਈਬਲ O.V. Bible (BSI)1 ਫੇਰ ਦਾਊਦ ਨੇ ਆਖਿਆ, ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਕੋਈ ਰਹਿੰਦਾ ਹੈ ਜੋ ਮੈਂ ਯੋਨਾਥਾਨ ਦੇ ਕਾਰਨ ਉਸ ਉੱਤੇ ਦਯਾ ਕਰਾਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਫਿਰ ਦਾਊਦ ਨੇ ਪੁੱਛਿਆ, ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਵੀ ਕੋਈ ਰਹਿੰਦਾ ਹੈ ਤਾਂ ਜੋ ਮੈਂ ਯੋਨਾਥਾਨ ਦੇ ਕਾਰਨ ਉਸ ਉੱਤੇ ਦਯਾ ਕਰਾਂ? See the chapter |