੨ ਸਮੂਏਲ 9:11 - ਪਵਿੱਤਰ ਬਾਈਬਲ11 ਸੀਬਾ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਮੈਂ ਤੁਹਾਡਾ ਦਾਸ ਹਾਂ ਅਤੇ ਮੈਂ ਉਹੀ ਕੁਝ ਕਰਾਂਗਾ ਜੋ ਮੇਰਾ ਮਹਾਰਾਜ ਪਾਤਸ਼ਾਹ ਮੈਨੂੰ ਹੁਕਮ ਕਰੇਗਾ। ਮੈਂ ਤਾਂ ਤੁਹਾਡੇ ਹੁਕਮ ਦਾ ਗੁਲਾਮ ਹਾਂ।” ਇਉਂ ਮਫ਼ੀਬੋਸ਼ਥ ਪਾਤਸ਼ਾਹ ਦੇ ਪੁੱਤਰ ਵਾਂਗ ਹੀ ਮੇਜ਼ ਤੇ ਹੀ ਭੋਜਨ ਛਕਦਾ ਸੀ। See the chapterਪਵਿੱਤਰ ਬਾਈਬਲ O.V. Bible (BSI)11 ਸੀਬਾ ਨੇ ਪਾਤਸ਼ਾਹ ਨੂੰ ਆਖਿਆ, ਸਭ ਕੁਝ ਜੋ ਮੇਰੇ ਮਾਹਰਾਜ ਪਾਤਸ਼ਾਹ ਨੇ ਆਪਣੇ ਸੇਵਕ ਨੂੰ ਆਖਿਆ ਹੈ ਸੋ ਤੁਹਾਡਾ ਸੇਵਕ ਕਰੇਗਾ ਪਰ ਮਫ਼ੀਬੋਸ਼ਥ ਦੇ ਲਈ ਪਾਤਸ਼ਾਹ ਨੇ ਆਖਿਆ ਜੋ ਉਹ ਰਾਜ ਪੁੱਤ੍ਰਾਂ ਵਾਂਙੁ ਮੇਰੇ ਲੰਗਰ ਵਿੱਚੋਂ ਰੋਟੀ ਖਾਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਸੀਬਾ ਨੇ ਰਾਜਾ ਨੂੰ ਆਖਿਆ, ਸਭ ਕੁਝ ਜੋ ਮੇਰੇ ਮਹਾਰਾਜ ਰਾਜਾ ਨੇ ਆਪਣੇ ਸੇਵਕ ਨੂੰ ਆਖਿਆ ਹੈ ਸੋ ਤੁਹਾਡਾ ਸੇਵਕ ਕਰੇਗਾ ਪਰ ਮਫ਼ੀਬੋਸ਼ਥ ਦੇ ਲਈ ਰਾਜਾ ਨੇ ਆਖਿਆ ਕਿ ਉਹ ਰਾਜਾ ਦੇ ਪੁੱਤਰਾਂ ਵਾਂਗੂੰ ਮੇਰੀ ਮੇਜ਼ ਤੋਂ ਰੋਟੀ ਖਾਵੇਗਾ। See the chapter |