੨ ਸਮੂਏਲ 9:13 - ਪਵਿੱਤਰ ਬਾਈਬਲ13 ਮਫ਼ੀਬੋਸ਼ਥ ਦੋਨਾਂ ਪੈਰਾਂ ਤੋਂ ਲੰਗੜਾ ਸੀ ਅਤੇ ਉਹ ਯਰੂਸ਼ਲਮ ਵਿੱਚ ਰਹਿੰਦਾ ਅਤੇ ਹਰ ਰੋਜ਼ ਮਫ਼ੀਬੋਸ਼ਥ ਪਾਤਸ਼ਾਹ ਦੇ ਮੇਜ ਤੋਂ ਭੋਜਨ ਕਰਦਾ ਸੀ। See the chapterਪਵਿੱਤਰ ਬਾਈਬਲ O.V. Bible (BSI)13 ਸੋ ਮਫ਼ੀਬੋਸ਼ਥ ਯਰੂਸ਼ਲਮ ਵਿੱਚ ਰਿਹਾ ਕਿਉਂ ਜੋ ਸਦਾ ਪਾਤਸ਼ਾਹ ਦੇ ਲੰਗਰ ਵਿੱਚੋਂ ਰੋਟੀ ਖਾਂਦਾ ਹੁੰਦਾ ਸੀ ਅਤੇ ਦੋਹਾਂ ਪੈਰਾਂ ਤੋਂ ਲੰਙਾ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਮਫ਼ੀਬੋਸ਼ਥ ਯਰੂਸ਼ਲਮ ਵਿੱਚ ਰਿਹਾ ਕਿਉਂ ਜੋ ਉਹ ਹਮੇਸ਼ਾ ਰਾਜੇ ਦੀ ਮੇਜ਼ ਤੋਂ ਭੋਜਨ ਕਰਦਾ ਸੀ ਅਤੇ ਦੋਹਾਂ ਪੈਰਾਂ ਤੋਂ ਲੰਗੜਾ ਸੀ। See the chapter |