੨ ਸਮੂਏਲ 9:2 - ਪਵਿੱਤਰ ਬਾਈਬਲ2 ਸ਼ਾਊਲ ਦੇ ਪਰਿਵਾਰ ਵਿੱਚ ਇੱਕ ਸੀਬਾ ਨਾਉਂ ਦਾ ਸੇਵਕ ਸੀ ਤਾਂ ਦਾਊਦ ਦੇ ਸੇਵਕਾਂ ਨੇ ਸੀਬਾ ਨੂੰ ਦਾਊਦ ਕੋਲ ਸੱਦਿਆ ਤਾਂ ਦਾਊਦ ਪਾਤਸ਼ਾਹ ਨੇ ਸੀਬਾ ਨੂੰ ਪੁੱਛਿਆ, “ਕੀ ਤੂੰ ਸੀਬਾ ਹੈਂ?” ਸੀਬਾ ਨੇ ਕਿਹਾ, “ਹਾਂ ਜੀ, ਮੈਂ ਤੁਹਾਡਾ ਸੇਵਕ ਸੀਬਾ ਹਾਂ।” See the chapterਪਵਿੱਤਰ ਬਾਈਬਲ O.V. Bible (BSI)2 ਸ਼ਾਊਲ ਦੇ ਘਰਾਣੇ ਦਾ ਇੱਕ ਸੀਬਾ ਨਾਮੇ ਟਹਿਲੂਆ ਸੀ ਸੋ ਜਾਂ ਉਨ੍ਹਾਂ ਨੇ ਉਸ ਨੂੰ ਦਾਊਦ ਕੋਲ ਸੱਦਿਆ ਤਾਂ ਪਾਤਸ਼ਾਹ ਨੇ ਉਸਨੂੰ ਆਖਿਆ, ਤੂੰ ਸੀਬਾ ਹੈਂ? ਉਹ ਬੋਲਿਆ, ਜੀ ਤੁਹਾਡਾ ਸੇਵਕ ਮੈਂ ਉਹੋ ਹੀ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸ਼ਾਊਲ ਦੇ ਘਰਾਣੇ ਦਾ ਸੀਬਾ ਨਾਮ ਦਾ ਇੱਕ ਸੇਵਕ ਸੀ ਜਦ ਉਨ੍ਹਾਂ ਨੇ ਉਸ ਨੂੰ ਦਾਊਦ ਕੋਲ ਸੱਦਿਆ ਤਾਂ ਰਾਜਾ ਨੇ ਉਸ ਨੂੰ ਪੁੱਛਿਆ, ਤੂੰ ਸੀਬਾ ਹੈਂ? ਉਹ ਬੋਲਿਆ, ਜੀ ਤੁਹਾਡਾ ਸੇਵਕ ਮੈਂ ਉਹੋ ਹੀ ਹਾਂ। See the chapter |