Online Bible

- Advertisements -




੨ ਸਮੂਏਲ 9:3 - ਪਵਿੱਤਰ ਬਾਈਬਲ

3 ਪਾਤਸ਼ਾਹ ਨੇ ਕਿਹਾ, “ਕੀ ਸ਼ਾਊਲ ਦੇ ਘਰਾਣੇ ਵਿੱਚੋਂ ਕੋਈ ਜੀਅ ਅਜੇ ਬੱਚਿਆਂ ਰਹਿ ਗਿਆ ਹੈ? ਮੈਂ ਉਸ ਮਨੁੱਖ ਉੱਪਰ ਪਰਮੇਸ਼ੁਰ ਦੀ ਦਿਯਾਲਤਾ ਦਰਸਾਉਣਾ ਚਾਹੁੰਦਾ ਹਾਂ।” ਸੀਬਾ ਨੇ ਦਾਊਦ ਪਾਤਸ਼ਾਹ ਨੂੰ ਕਿਹਾ, “ਯੋਨਾਥਾਨ ਦਾ ਇੱਕ ਪੁੱਤਰ ਅਜੇ ਜਿਉਂਦਾ ਹੈ ਜੋ ਦੋਨੋ ਪੈਰੋ ਲੰਗੜਾ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

3 ਤਦ ਪਾਤਸ਼ਾਹ ਨੇ ਉਹ ਨੂੰ ਆਖਿਆ, ਸ਼ਾਊਲ ਦੇ ਘਰਾਣੇ ਵਿੱਚੋਂ ਕੋਈ ਰਹਿੰਦਾ ਹੈ ਜੋ ਮੈਂ ਉਹ ਦੇ ਨਾਲ ਪਰਮੇਸ਼ੁਰ ਜੇਹੀ ਦਯਾ ਕਰਾਂ? ਸੀਬਾ ਨੇ ਪਾਤਸ਼ਾਹ ਨੂੰ ਆਖਿਆ, ਅਜੇ ਯੋਨਾਥਾਨ ਦਾ ਇੱਕ ਪੁੱਤ੍ਰ ਹੈ ਜੋ ਪੈਰੋਂ ਲੰਙਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤਦ ਰਾਜਾ ਨੇ ਉਹ ਨੂੰ ਆਖਿਆ, ਸ਼ਾਊਲ ਦੇ ਘਰਾਣੇ ਵਿੱਚੋਂ ਕੋਈ ਰਹਿੰਦਾ ਹੈ ਤਾਂ ਜੋ ਮੈਂ ਉਹ ਦੇ ਨਾਲ ਪਰਮੇਸ਼ੁਰ ਜਿਹੀ ਦਯਾ ਕਰਾਂ? ਸੀਬਾ ਨੇ ਰਾਜਾ ਨੂੰ ਆਖਿਆ, ਅਜੇ ਯੋਨਾਥਾਨ ਦਾ ਇੱਕ ਪੁੱਤਰ ਹੈ ਜੋ ਪੈਰੋਂ ਲੰਗੜਾ ਹੈ।

See the chapter Copy




੨ ਸਮੂਏਲ 9:3

Follow us:

Advertisements


Advertisements