Online Bible

- Advertisements -




੨ ਸਮੂਏਲ 9:5 - ਪਵਿੱਤਰ ਬਾਈਬਲ

5 ਤਾਂ ਦਾਊਦ ਪਾਤਸ਼ਾਹ ਨੇ ਕੁਝ ਆਦਮੀ ਲੋਦਬਾਰ ਭੇਜਕੇ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰੋ ਯੋਨਾਥਾਨ ਦੇ ਲੰਗੜੇ ਪੁੱਤਰ ਨੂੰ ਮੰਗਵਾ ਲਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਸੋ ਦਾਊਦ ਪਾਤਸ਼ਾਹ ਨੇ ਮਨੁੱਖ ਘੱਲੇ ਅਤੇ ਲੋਦਬਾਰ ਤੋਂ ਅੰਮੀਏਲ ਦੇ ਪੁੱਤ੍ਰ ਮਾਕੀਰ ਦੇ ਘਰੋਂ ਉਹ ਨੂੰ ਮੰਗਵਾ ਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਸੋ ਦਾਊਦ ਰਾਜਾ ਨੇ ਮਨੁੱਖ ਭੇਜੇ ਅਤੇ ਲੋ-ਦੇਬਾਰ ਤੋਂ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰੋਂ ਉਹ ਨੂੰ ਮੰਗਵਾ ਲਿਆ।

See the chapter Copy




੨ ਸਮੂਏਲ 9:5

Follow us:

Advertisements


Advertisements