੨ ਸਮੂਏਲ 9:6 - ਪਵਿੱਤਰ ਬਾਈਬਲ6 ਤਦ ਯੋਨਾਥਾਨ ਦਾ ਪੁੱਤਰ ਮਫ਼ੀਬੋਸ਼ਥ ਦਾਊਦ ਕੋਲ ਆਇਆ ਅਤੇ ਮੂੰਹ ਪਰਨੇ ਡਿੱਗ ਕੇ ਉਸ ਨੇ ਦਾਊਦ ਨੂੰ ਮੱਥਾ ਟੇਕਿਆ। ਤਦ ਦਾਊਦ ਨੇ ਕਿਹਾ, “ਮਫ਼ੀਬੋਸ਼ਥ!” ਮਫ਼ੀਬੋਸ਼ਥ ਨੇ ਆਖਿਆ, “ਹਾਂ ਮਾਲਿਕ! ਮੈਂ ਹੀ, ਮਫ਼ੀਬੋਸ਼ਥ, ਤੁਹਾਡਾ ਦਾਸ ਹਾਂ।” See the chapterਪਵਿੱਤਰ ਬਾਈਬਲ O.V. Bible (BSI)6 ਅਤੇ ਜਾਂ ਸ਼ਾਊਲ ਦਾ ਪੋਤਰਾ ਯੋਨਾਥਾਨ ਦਾ ਪੁੱਤ੍ਰ ਮਫ਼ੀਬੋਸ਼ਥ ਦਾਊਦ ਕੋਲ ਅੱਪੜਿਆ ਤਾਂ ਉਸ ਨੇ ਮੂੰਹ ਪਰਨੇ ਡਿੱਗ ਕੇ ਮੱਥਾ ਟੇਕਿਆ। ਤਦ ਦਾਊਦ ਨੇ ਆਖਿਆ, ਮਫ਼ੀਬੋਸ਼ਥ! ਉਸ ਨੇ ਆਖਿਆ, ਵੇਖੋ, ਤੁਹਾਡਾ ਸੇਵਕ ਹਾਜ਼ਰ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਜਦ ਸ਼ਾਊਲ ਦਾ ਪੋਤਰਾ ਯੋਨਾਥਾਨ ਦਾ ਪੁੱਤਰ ਮਫ਼ੀਬੋਸ਼ਥ ਦਾਊਦ ਦੇ ਕੋਲ ਆਇਆ ਤਾਂ ਉਸ ਨੇ ਮੂੰਹ ਦੇ ਭਾਰ ਡਿੱਗ ਕੇ ਮੱਥਾ ਟੇਕਿਆ। ਤਦ ਦਾਊਦ ਨੇ ਆਖਿਆ, ਮਫੀਬੋਸ਼ਥ! ਉਸ ਨੇ ਆਖਿਆ, ਵੇਖੋ, ਤੁਹਾਡਾ ਸੇਵਕ ਹਾਜ਼ਰ ਹੈ! See the chapter |