੨ ਸਮੂਏਲ 9:7 - ਪਵਿੱਤਰ ਬਾਈਬਲ7 ਦਾਊਦ ਨੇ ਉਸ ਨੂੰ ਆਖਿਆ, “ਮੇਰੇ ਤੋਂ ਨਾ ਡਰ। ਮੈਂ ਤੇਰੇ ਤੇ ਕਿਰਪਾ ਕਰਾਂਗਾ। ਇਹ ਭਲਿਆਈ ਮੈਂ ਤੇਰੇ ਉੱਪਰ ਤੇਰੇ ਪਿਤਾ ਯੋਨਾਥਾਨ ਦੇ ਕਾਰਣ ਕਰਾਂਗਾ। ਮੈਂ ਤੇਰੇ ਦਾਦੇ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਵਾਪਸ ਕਰ ਦੇਵਾਂਗਾ ਅਤੇ ਤੂੰ ਸਦਾ ਮੇਰੇ ਮੇਜ਼ ਉੱਪਰ ਦੇ ਭੋਜਨ ਵਿੱਚੋਂ ਖਾ ਸੱਕਦਾ ਹੈਂ।” See the chapterਪਵਿੱਤਰ ਬਾਈਬਲ O.V. Bible (BSI)7 ਸੋ ਦਾਊਦ ਨੇ ਉਹ ਨੂੰ ਆਖਿਆ ਡਰ ਨਾ ਕਿਉਂ ਜੋ ਮੈਂ ਤੇਰੇ ਪਿਉ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਂਗਾ ਅਤੇ ਤੇਰੇ ਬਾਬੇ ਸ਼ਾਊਲ ਦੀ ਸਾਰੀ ਪੈਲੀ ਤੈਨੂੰ ਮੋੜ ਦਿਆਂਗਾ ਅਤੇ ਤੂੰ ਮੇਰੇ ਲੰਗਰ ਵਿੱਚੋਂ ਸਦਾ ਰੋਟੀ ਖਾਵੇਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸੋ ਦਾਊਦ ਨੇ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਮੈਂ ਤੇਰੇ ਪਿਤਾ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਂਗਾ ਅਤੇ ਤੇਰੇ ਦਾਦਾ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਮੋੜ ਦਿਆਂਗਾ ਅਤੇ ਤੂੰ ਹਮੇਸ਼ਾ ਮੇਰੀ ਮੇਜ਼ ਤੋਂ ਰੋਟੀ ਖਾਵੇਂਗਾ। See the chapter |