੨ ਸਮੂਏਲ 9:8 - ਪਵਿੱਤਰ ਬਾਈਬਲ8 ਮਫ਼ੀਬੋਸ਼ਥ ਨੇ ਫ਼ੇਰ ਦਾਊਦ ਨੂੰ ਮੱਥਾ ਟੇਕਿਆ ਅਤੇ ਆਖਿਆ, “ਮੈਂ ਤਾਂ ਮੋਏ ਹੋਏ ਕੁੱਤੇ ਤੋਂ ਵੱਧ ਕੁਝ ਨਹੀਂ ਹਾਂ ਪਰ ਇਹ ਤੁਸੀਂ ਹੋ ਜਿਨ੍ਹਾਂ ਨੇ ਆਪਣੇ ਸੇਵਕ ਨੂੰ ਆਪਣੀ ਮਿਹਰ, ਕਿਰਪਾ ਨਾਲ ਨਿਵਾਜਿਆ ਹੈ।” See the chapterਪਵਿੱਤਰ ਬਾਈਬਲ O.V. Bible (BSI)8 ਤਦ ਉਸ ਨੇ ਮਥਾ ਟੇਕਿਆ ਅਤੇ ਬੋਲਿਆ, ਤੁਹਾਡਾ ਸੇਵਕ ਹੈ ਹੀ ਕੀ ਜੋ ਤੁਸੀਂ ਮੇਰੇ ਉੱਤੇ ਮੋਏ ਕੁੱਤੇ ਵਰਗਾ ਹਾਂ ਧਿਆਨ ਕਰੋ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਦ ਉਸ ਨੇ ਮੱਥਾ ਟੇਕਿਆ ਅਤੇ ਬੋਲਿਆ, ਤੁਹਾਡਾ ਸੇਵਕ ਹੈ ਹੀ ਕੀ ਜੋ ਤੁਸੀਂ ਮੇਰੇ ਉੱਤੇ ਜੋ ਮਰੇ ਹੋਏ ਕੁੱਤੇ ਵਰਗਾ ਹਾਂ ਧਿਆਨ ਕਰੋ। See the chapter |