2 ਥੱਸਲੁ 1:12 - ਪਵਿੱਤਰ ਬਾਈਬਲ12 ਅਸੀਂ ਇਨ੍ਹਾਂ ਸਭ ਗੱਲਾਂ ਲਈ ਇਸ ਲਈ ਪ੍ਰਾਰਥਨਾ ਕਰ ਰਹੇ ਹਾਂ ਤਾਂ ਕਿ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਤੁਹਾਡੇ ਵਿੱਚ ਮਹਿਮਾ ਮਈ ਹੋ ਸੱਕੇ ਅਤੇ ਤੁਸੀਂ ਉਸ ਵਿੱਚ ਮਹਿਮਾ ਹਾਸਿਲ ਕਰ ਸੱਕਦੇ ਹੋ। ਇਹ ਮਹਿਮਾ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਵੱਲੋਂ ਆਉਂਦੀ ਹੈ। See the chapterਪਵਿੱਤਰ ਬਾਈਬਲ O.V. Bible (BSI)12 ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੁ ਯਿਸੂ ਦਾ ਨਾਮ ਵਡਿਆਇਆ ਜਾਵੇ ਅਤੇ ਉਸ ਵਿੱਚ ਤੁਸੀਂ ਵੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੂ ਯਿਸੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ। See the chapterਪਵਿੱਤਰ ਬਾਈਬਲ (Revised Common Language North American Edition)12 ਸਾਡੀ ਪ੍ਰਾਰਥਨਾ ਹੈ ਕਿ ਸਾਡੇ ਪ੍ਰਭੂ ਯਿਸੂ ਦਾ ਨਾਮ ਤੁਹਾਡੇ ਵਿੱਚ ਮਹਿਮਾ ਪਾਵੇ ਅਤੇ ਤੁਸੀਂ ਵੀ ਸਾਡੇ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਦੁਆਰਾ ਉਹਨਾਂ ਵਿੱਚ ਮਹਿਮਾ ਪਾਵੋ । See the chapterਪੰਜਾਬੀ ਮੌਜੂਦਾ ਤਰਜਮਾ12 ਅਸੀਂ ਇਹ ਪ੍ਰਾਰਥਨਾ ਕਰਦੇ ਹਾਂ ਤਾਂ ਜੋ ਸਾਡੇ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ, ਸਾਡੇ ਪ੍ਰਭੂ ਯਿਸ਼ੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ ਹੋ। See the chapterPunjabi Standard Bible12 ਤਾਂਕਿ ਸਾਡੇ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਸਾਡੇ ਪ੍ਰਭੂ ਯਿਸੂ ਦਾ ਨਾਮ ਤੁਹਾਡੇ ਵਿੱਚ ਮਹਿਮਾ ਪਾਵੇ ਅਤੇ ਤੁਸੀਂ ਉਸ ਵਿੱਚ। See the chapter |