2 ਥੱਸਲੁ 2:5 - ਪਵਿੱਤਰ ਬਾਈਬਲ5 ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਜਦੋਂ ਮੈਂ ਹਾਲੇ ਤੁਹਾਡੇ ਨਾਲ ਸਾਂ ਕਿ ਇਹ ਸਭ ਗੱਲਾਂ ਵਾਪਰਨਗੀਆਂ। ਕੀ ਤੁਹਾਨੂੰ ਯਾਦ ਹੈ? See the chapterਪਵਿੱਤਰ ਬਾਈਬਲ O.V. Bible (BSI)5 ਕੀ ਤੁਹਾਨੂੰ ਚੇਤੇ ਨਹੀਂ ਭਈ ਤੁਹਾਡੇ ਕੋਲ ਹੁੰਦਿਆਂ ਮੈਂ ਤੁਹਾਨੂੰ ਏਹ ਗੱਲਾਂ ਆਖੀਆਂ ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕੀ ਤੁਹਾਨੂੰ ਚੇਤੇ ਨਹੀਂ ਕਿ ਜਦੋਂ ਮੈਂ ਤੁਹਾਡੇ ਕੋਲ ਸੀ, ਮੈਂ ਤੁਹਾਨੂੰ ਇਹ ਗੱਲਾਂ ਨਹੀਂ ਆਖੀਆਂ ਸਨ? See the chapterਪਵਿੱਤਰ ਬਾਈਬਲ (Revised Common Language North American Edition)5 ਤੁਹਾਨੂੰ ਯਾਦ ਹੋਵੇਗਾ ਕਿ ਜਦੋਂ ਮੈਂ ਤੁਹਾਡੇ ਨਾਲ ਸੀ ਮੈਂ ਤੁਹਾਨੂੰ ਇਹ ਸਾਰੀਆਂ ਗੱਲਾਂ ਦੱਸਦਾ ਹੁੰਦਾ ਸੀ । See the chapterਪੰਜਾਬੀ ਮੌਜੂਦਾ ਤਰਜਮਾ5 ਕੀ ਤੁਹਾਨੂੰ ਯਾਦ ਨਹੀਂ ਕਿ ਜਦੋਂ ਮੈਂ ਤੁਹਾਡੇ ਨਾਲ ਥੱਸਲੁਨੀਕਾ ਸ਼ਹਿਰ ਵਿੱਚ ਸੀ ਤਾਂ ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹੁੰਦਾ ਸੀ? See the chapterPunjabi Standard Bible5 ਕੀ ਤੁਹਾਨੂੰ ਯਾਦ ਨਹੀਂ ਕਿ ਜਦੋਂ ਮੈਂ ਤੁਹਾਡੇ ਨਾਲ ਸੀ ਤਾਂ ਮੈਂ ਇਹ ਗੱਲਾਂ ਤੁਹਾਨੂੰ ਦੱਸਦਾ ਹੁੰਦਾ ਸੀ? See the chapter |