2 ਥੱਸਲੁ 3:10 - ਪਵਿੱਤਰ ਬਾਈਬਲ10 ਜਦੋਂ ਅਸੀਂ ਤੁਹਾਡੇ ਕੋਲ ਸਾਂ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਦੋਂ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਹੀਂ ਕਰੇਗਾ।” See the chapterਪਵਿੱਤਰ ਬਾਈਬਲ O.V. Bible (BSI)10 ਕਿਉਂਕਿ ਜਦ ਅਸੀਂ ਤੁਹਾਡੇ ਕੋਲ ਸਾਂ ਤਦ ਵੀ ਤੁਹਾਨੂੰ ਇਹ ਹੁਕਮ ਦਿੱਤਾ ਸੀ ਭਈ ਜੋ ਕੋਈ ਕੰਮ ਧੰਦਾ ਕਰਨੋਂ ਨੱਕ ਵੱਟਦਾ ਹੈ ਤਾਂ ਰੋਟੀ ਵੀ ਨਾ ਖਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।” See the chapterਪਵਿੱਤਰ ਬਾਈਬਲ (Revised Common Language North American Edition)10 ਜਦੋਂ ਅਸੀਂ ਤੁਹਾਡੇ ਕੋਲ ਸੀ, ਅਸੀਂ ਤੁਹਾਨੂੰ ਇਹ ਹੁਕਮ ਦਿੱਤਾ ਸੀ ਕਿ “ਜਿਹੜਾ ਕੰਮ ਨਾ ਕਰੇ ਉਹ ਰੋਟੀ ਵੀ ਨਾ ਖਾਵੇ ।” See the chapterਪੰਜਾਬੀ ਮੌਜੂਦਾ ਤਰਜਮਾ10 ਜਦੋਂ ਅਸੀਂ ਤੁਹਾਡੇ ਨਾਲ ਸੀ, ਉਦੋਂ ਵੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਿਹੜਾ ਕੋਈ ਪੁਰਸ਼ ਕੰਮ ਕਰਨ ਨੂੰ ਤਿਆਰ ਨਹੀਂ ਫਿਰ ਉਹ ਭੋਜਨ ਵੀ ਨਾ ਖਾਵੇ।” See the chapterPunjabi Standard Bible10 ਕਿਉਂਕਿ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਅਸੀਂ ਤੁਹਾਨੂੰ ਇਹੋ ਆਗਿਆ ਦਿੱਤੀ ਸੀ ਕਿ ਜਿਹੜਾ ਕੰਮ ਨਹੀਂ ਕਰਨਾ ਚਾਹੁੰਦਾ ਉਹ ਰੋਟੀ ਵੀ ਨਾ ਖਾਵੇ। See the chapter |