2 ਥੱਸਲੁ 3:14 - ਪਵਿੱਤਰ ਬਾਈਬਲ14 ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਜੇ ਕੋਈ ਇਸ ਪੱਤ੍ਰੀ ਵਿੱਚ ਲਿਖੇ ਹੋਏ ਸਾਡੇ ਬਚਨ ਨੂੰ ਨਾ ਮੰਨੇ ਤਾਂ ਉਹ ਦਾ ਧਿਆਨ ਰੱਖਣਾ ਜੋ ਉਹ ਦੀ ਸੰਗਤ ਨਾ ਕਰੋ ਭਈ ਉਹ ਲੱਜਿਆਵਾਨ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ। See the chapterਪਵਿੱਤਰ ਬਾਈਬਲ (Revised Common Language North American Edition)14 ਜੇਕਰ ਕੋਈ ਇਸ ਪੱਤਰ ਵਿੱਚ ਸਾਡੀਆਂ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਨਾ ਕਰੇ, ਉਸ ਵੱਲ ਖ਼ਾਸ ਧਿਆਨ ਦੇਵੋ ਅਤੇ ਉਸ ਦੇ ਨਾਲ ਕੋਈ ਮੇਲ ਨਾ ਰੱਖੋ ਤਾਂ ਜੋ ਉਹ ਸ਼ਰਮਿੰਦਾ ਹੋਵੇ । See the chapterਪੰਜਾਬੀ ਮੌਜੂਦਾ ਤਰਜਮਾ14 ਇਸ ਚਿੱਠੀ ਵਿੱਚ ਸਾਡੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਕਿਸੇ ਵੀ ਵਿਅਕਤੀ ਦਾ ਵਿਸ਼ੇਸ਼ ਧਿਆਨ ਰੱਖੋ। ਉਨ੍ਹਾਂ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮ ਮਹਿਸੂਸ ਕਰ ਸਕਣ। See the chapterPunjabi Standard Bible14 ਜੇ ਕੋਈ ਸਾਡੀ ਇਸ ਪੱਤ੍ਰੀ ਵਿੱਚ ਲਿਖੀਆਂ ਗੱਲਾਂ ਨੂੰ ਨਹੀਂ ਮੰਨਦਾ ਤਾਂ ਉਸ ਵਿਅਕਤੀ ਉੱਤੇ ਨਜ਼ਰ ਰੱਖੋ ਅਤੇ ਉਸ ਨਾਲ ਕੋਈ ਸੰਬੰਧ ਨਾ ਰੱਖੋ ਤਾਂਕਿ ਉਹ ਸ਼ਰਮਿੰਦਾ ਹੋਵੇ। See the chapter |