Online Bible

- Advertisements -




2 ਥੱਸਲੁ 3:16 - ਪਵਿੱਤਰ ਬਾਈਬਲ

16 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾ ਸ਼ਾਂਤੀ ਦੇਵੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਤੁਹਾਨੂੰ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ ਸੰਗ ਰਹੇ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਹੁਣ ਸ਼ਾਂਤੀ ਦਾਤਾ ਪ੍ਰਭੁ ਆਪ ਤੁਹਾਨੂੰ ਹਰ ਵੇਲੇ ਹਰ ਪਰਕਾਰ ਨਾਲ ਸ਼ਾਂਤੀ ਦੇਵੇ। ਪ੍ਰਭੁ ਤੁਸਾਂ ਸਭਨਾਂ ਦੇ ਅੰਗ ਸੰਗ ਹੋਵੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

16 ਪ੍ਰਭੂ ਜਿਹੜੇ ਆਪ ਸ਼ਾਂਤੀ ਦੇ ਸ੍ਰੋਤ ਹਨ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਤੁਹਾਨੂੰ ਸ਼ਾਂਤੀ ਦੇਣ । ਪ੍ਰਭੂ ਤੁਹਾਡੇ ਸਾਰਿਆਂ ਦੇ ਨਾਲ ਹੋਣ ।

See the chapter Copy

ਪੰਜਾਬੀ ਮੌਜੂਦਾ ਤਰਜਮਾ

16 ਹੁਣ ਸ਼ਾਂਤੀ ਦਾ ਪ੍ਰਭੂ ਆਪ ਤੁਹਾਨੂੰ ਹਰ ਸਮੇਂ ਅਤੇ ਹਰ ਤਰੀਕੇ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਨਾਲ ਹੋਵੇ।

See the chapter Copy

Punjabi Standard Bible

16 ਹੁਣ ਸ਼ਾਂਤੀ ਦਾ ਪ੍ਰਭੂ ਆਪ ਤੁਹਾਨੂੰ ਹਮੇਸ਼ਾ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਭਨਾਂ ਦੇ ਨਾਲ ਹੋਵੇ।

See the chapter Copy




2 ਥੱਸਲੁ 3:16

Follow us:

Advertisements


Advertisements