2 ਥੱਸਲੁ 3:3 - ਪਵਿੱਤਰ ਬਾਈਬਲ3 ਪਰ ਪ੍ਰਭੂ ਵਫ਼ਾਦਾਰ ਹੈ। ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ (ਸ਼ੈਤਾਨ) ਤੋਂ ਬਚਾਵੇਗਾ। See the chapterਪਵਿੱਤਰ ਬਾਈਬਲ O.V. Bible (BSI)3 ਪਰੰਤੂ ਪ੍ਰਭੁ ਵਫ਼ਾਦਾਰ ਹੈ ਜਿਹੜਾ ਤੁਹਾਨੂੰ ਦਿੜ੍ਹ ਕਰੇਗਾ ਅਤੇ ਦੁਸ਼ਟ ਤੋਂ ਬਚਾਈ ਰੱਖੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ। See the chapterਪਵਿੱਤਰ ਬਾਈਬਲ (Revised Common Language North American Edition)3 ਪਰ ਪਰਮੇਸ਼ਰ ਵਿਸ਼ਵਾਸਯੋਗ ਹਨ, ਉਹ ਤੁਹਾਨੂੰ ਬਲ ਦੇਣਗੇ ਅਤੇ ਤੁਹਾਡੀ ਸ਼ੈਤਾਨ ਤੋਂ ਰੱਖਿਆ ਕਰਨਗੇ See the chapterਪੰਜਾਬੀ ਮੌਜੂਦਾ ਤਰਜਮਾ3 ਪਰ ਪ੍ਰਭੂ ਵਫ਼ਾਦਾਰ ਹੈ, ਅਤੇ ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਸ਼ੈਤਾਨ ਤੋਂ ਬਚਾਵੇਗਾ। See the chapterPunjabi Standard Bible3 ਪਰ ਪ੍ਰਭੂ ਵਫ਼ਾਦਾਰ ਹੈ ਜਿਹੜਾ ਤੁਹਾਨੂੰ ਦ੍ਰਿੜ੍ਹ ਕਰੇਗਾ ਅਤੇ ਉਸ ਦੁਸ਼ਟ ਤੋਂ ਤੁਹਾਡੀ ਰਾਖੀ ਕਰੇਗਾ। See the chapter |