2 ਥੱਸਲੁ 3:4 - ਪਵਿੱਤਰ ਬਾਈਬਲ4 ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਕਹੀਆਂ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਂਗੇ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਸਾਨੂੰ ਪ੍ਰਭੁ ਵਿੱਚ ਤੁਹਾਡੇ ਉੱਤੇ ਭਰੋਸਾ ਹੈ ਭਈ ਜੋ ਕੁਝ ਅਸੀਂ ਹੁਕਮ ਦਿੰਦੇ ਹਾਂ ਸੋ ਤੁਸੀਂ ਕਰਦੇ ਹੋ ਨਾਲੇ ਕਰੋਗੇ ਭੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪ੍ਰਭੂ ਸਾਨੂੰ ਵਿਸ਼ਵਾਸ ਦਿੰਦਾ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਜੋ ਅਸੀਂ ਤੁਹਾਨੂੰ ਆਖੀਆਂ ਹਨ ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਇਨ੍ਹਾਂ ਗੱਲਾਂ ਨੂੰ ਲਗਾਤਾਰ ਕਰਦੇ ਰਹੋਗੇ। See the chapterਪਵਿੱਤਰ ਬਾਈਬਲ (Revised Common Language North American Edition)4 ਅਤੇ ਸਾਨੂੰ ਪ੍ਰਭੂ ਵਿੱਚ ਤੁਹਾਡੇ ਉੱਤੇ ਪੂਰਾ ਭਰੋਸਾ ਹੈ ਕਿ ਜਿਹਨਾਂ ਗੱਲਾਂ ਦਾ ਹੁਕਮ ਅਸੀਂ ਤੁਹਾਨੂੰ ਦਿੰਦੇ ਹਾਂ ਤੁਸੀਂ ਉਹ ਕਰ ਰਹੇ ਹੋ ਅਤੇ ਅੱਗੇ ਵੀ ਕਰਦੇ ਰਹੋਗੇ । See the chapterਪੰਜਾਬੀ ਮੌਜੂਦਾ ਤਰਜਮਾ4 ਸਾਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਤੁਸੀਂ ਉਹੀ ਗੱਲਾਂ ਕਰ ਰਹੇ ਹੋ ਅਤੇ ਜੋ ਅਸੀਂ ਤੁਹਾਨੂੰ ਹੁਕਮ ਦਿੱਤਾ ਅਤੇ ਉਹ ਗੱਲਾਂ ਨੂੰ ਤੁਸੀਂ ਲਗਾਤਾਰ ਕਰਦੇ ਰਹੋਗੇ। See the chapterPunjabi Standard Bible4 ਸਾਨੂੰ ਪ੍ਰਭੂ ਵਿੱਚ ਤੁਹਾਡੇ ਵਿਖੇ ਭਰੋਸਾ ਹੈ ਕਿ ਜਿਨ੍ਹਾਂ ਗੱਲਾਂ ਦੀ ਆਗਿਆ ਅਸੀਂ ਤੁਹਾਨੂੰ ਦਿੰਦੇ ਹਾਂ ਤੁਸੀਂ ਉਹ ਕਰਦੇ ਹੋ ਅਤੇ ਕਰਦੇ ਰਹੋਗੇ। See the chapter |