Online Bible

- Advertisements -




2 ਥੱਸਲੁ 3:7 - ਪਵਿੱਤਰ ਬਾਈਬਲ

7 ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਅਸੀਂ ਰਹਿੰਦੇ ਹਾਂ, ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਆਲਸੀ ਨਹੀਂ ਸਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਤੁਸੀਂ ਆਪ ਤਾਂ ਜਾਣਦੇ ਹੋ ਭਈ ਤੁਹਾਨੂੰ ਕਿਸ ਤਰਾਂ ਸਾਡੀ ਰੀਸ ਕਰਨੀ ਚਾਹੀਦੀ ਹੈ ਕਿਉਂ ਜੋ ਅਸੀਂ ਤੁਹਾਡੇ ਵਿੱਚ ਕਸੂਤੇ ਨਾ ਚੱਲੇ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਤੁਹਾਨੂੰ ਕਿਸ ਤਰ੍ਹਾਂ ਸਾਡੇ ਵਰਗੇ ਬਣਨਾ ਚਾਹੀਦਾ ਹੈ । ਅਸੀਂ ਜਦੋਂ ਤੁਹਾਡੇ ਕੋਲ ਸੀ ਅਸੀਂ ਵਿਹਲੇ ਨਹੀਂ ਰਹੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਤੁਸੀਂ ਖੁਦ ਆਪ ਜਾਣਦੇ ਹੋ ਕਿ ਤੁਹਾਨੂੰ ਸਾਡੀ ਉਦਾਹਰਣ ਦੀ ਪਾਲਣਾ ਕਿਵੇਂ ਕਰਨੀ ਚਾਹੀਦੀ ਹੈ। ਜਦੋਂ ਅਸੀਂ ਤੁਹਾਡੇ ਨਾਲ ਸੀ ਤਾਂ ਅਸੀਂ ਆਲਸੀ ਨਹੀਂ ਸੀ,

See the chapter Copy

Punjabi Standard Bible

7 ਤੁਸੀਂ ਆਪ ਜਾਣਦੇ ਹੋ ਕਿ ਤੁਹਾਨੂੰ ਕਿਵੇਂ ਸਾਡੀ ਰੀਸ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਤੁਹਾਡੇ ਵਿਚਕਾਰ ਆਲਸੀ ਜੀਵਨ ਨਹੀਂ ਗੁਜ਼ਾਰਿਆ

See the chapter Copy




2 ਥੱਸਲੁ 3:7

Follow us:

Advertisements


Advertisements