2 ਤਿਮੋਥਿ 1:2 - ਪਵਿੱਤਰ ਬਾਈਬਲ2 ਤਿਮੋਥਿਉਸ ਨੂੰ, ਤੁਸੀਂ ਮੇਰੇ ਲਈ ਪਿਆਰੇ ਪੁੱਤਰ ਵਰਗੇ ਹੋ। ਪਰਮੇਸ਼ੁਰ ਪਿਤਾ ਅਤੇ ਮਸੀਹ ਯਿਸੂ ਸਾਡੇ ਪ੍ਰਭੂ, ਵੱਲੋਂ ਤੁਹਾਨੂੰ ਕਿਰਪਾ, ਮਿਹਰ ਅਤੇ ਸ਼ਾਂਤੀ ਹੋਵੇ। See the chapterਪਵਿੱਤਰ ਬਾਈਬਲ O.V. Bible (BSI)2 ਅੱਗੇ ਜੋਗ ਪਿਆਰੇ ਬੱਚੇ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੁ ਦੀ ਵੱਲੋਂ ਕਿਰਪਾ, ਰਹਮ ਅਤੇ ਸ਼ਾਂਤੀ ਹੁੰਦੀ ਰਹੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਿਆਰੇ ਪੁੱਤਰ ਤਿਮੋਥਿਉਸ ਨੂੰ ਪਿਤਾ ਪਰਮੇਸ਼ੁਰ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੀ ਵੱਲੋਂ ਕਿਰਪਾ, ਦਯਾ, ਅਤੇ ਸ਼ਾਂਤੀ ਮਿਲਦੀ ਰਹੇ। See the chapterਪਵਿੱਤਰ ਬਾਈਬਲ (Revised Common Language North American Edition)2 ਮੇਰੇ ਪਿਆਰੇ ਪੁੱਤਰ ਤਿਮੋਥਿਉਸ ਨੂੰ, ਪਰਮੇਸ਼ਰ ਪਿਤਾ ਅਤੇ ਮਸੀਹ ਯਿਸੂ ਸਾਡੇ ਪ੍ਰਭੂ ਦੇ ਵੱਲੋਂ ਕਿਰਪਾ, ਦਇਆ ਅਤੇ ਸ਼ਾਂਤੀ ਮਿਲੇ ! See the chapterਪੰਜਾਬੀ ਮੌਜੂਦਾ ਤਰਜਮਾ2 ਤਿਮੋਥਿਉਸ ਨੂੰ ਜਿਹੜਾ ਮੇਰਾ ਪਿਆਰਾ ਪੁੱਤਰ ਹੈ: ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਮਸੀਹ ਯਿਸ਼ੂ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਮਿਲੇ। See the chapterPunjabi Standard Bible2 ਪਿਆਰੇ ਪੁੱਤਰ ਤਿਮੋਥਿਉਸ ਨੂੰ; ਪਿਤਾ ਪਰਮੇਸ਼ਰ ਅਤੇ ਸਾਡੇ ਪ੍ਰਭੂ ਮਸੀਹ ਯਿਸੂ ਦੀ ਵੱਲੋਂ ਕਿਰਪਾ, ਦਇਆ ਅਤੇ ਸ਼ਾਂਤੀ ਮਿਲੇ। See the chapter |