2 ਤਿਮੋਥਿ 2:10 - ਪਵਿੱਤਰ ਬਾਈਬਲ10 ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕੜਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕੜਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸੱਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ। See the chapterਪਵਿੱਤਰ ਬਾਈਬਲ O.V. Bible (BSI)10 ਇਸ ਕਾਰਨ ਮੈਂ ਚੁਣਿਆਂ ਹੋਇਆ ਲੋਕਾਂ ਲਈ ਸੱਭੋ ਕੁਝ ਸਹਿੰਦਾ ਹਾਂ ਭਈ ਓਹ ਭੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ ਸਦੀਪਕ ਤੇਜ ਸਣੇ ਪਰਾਪਤ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ। See the chapterਪਵਿੱਤਰ ਬਾਈਬਲ (Revised Common Language North American Edition)10 ਇਸ ਲਈ ਪਰਮੇਸ਼ਰ ਦੇ ਚੁਣੇ ਹੋਏ ਲੋਕਾਂ ਦੀ ਖ਼ਾਤਰ ਮੈਂ ਹਰ ਤਰ੍ਹਾਂ ਦਾ ਦੁੱਖ ਸਹਿ ਸਕਦਾ ਹਾਂ ਤਾਂ ਜੋ ਉਹ ਵੀ ਉਸ ਮਹਿਮਾ ਵਾਲੀ ਅਤੇ ਅਨੰਤਕਾਲ ਤੱਕ ਰਹਿਣ ਵਾਲੀ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਮਿਲਦੀ ਹੈ ਪ੍ਰਾਪਤ ਕਰਨ । See the chapterਪੰਜਾਬੀ ਮੌਜੂਦਾ ਤਰਜਮਾ10 ਇਸ ਲਈ ਮੈਂ ਪਰਮੇਸ਼ਵਰ ਦੇ ਹਰ ਚੁਣੇ ਹੋਏ ਜਨ ਲਈ ਸਹਾਰਦਾ ਹਾਂ, ਤਾਂ ਜੋ ਉਹ ਵੀ ਮੁਕਤੀ ਪ੍ਰਾਪਤ ਕਰ ਸਕਣ ਜੋ ਸਦੀਪਕ ਮਹਿਮਾ ਨਾਲ ਮਸੀਹ ਯਿਸ਼ੂ ਵਿੱਚ ਹੈ। See the chapterPunjabi Standard Bible10 ਇਸੇ ਕਾਰਨ ਮੈਂ ਚੁਣੇ ਹੋਇਆਂ ਦੀ ਖਾਤਰ ਸਭ ਕੁਝ ਸਹਿੰਦਾ ਹਾਂ, ਤਾਂਕਿ ਉਹ ਵੀ ਮਸੀਹ ਯਿਸੂ ਵਿੱਚ ਸਦੀਪਕ ਮਹਿਮਾ ਸਹਿਤ ਮੁਕਤੀ ਨੂੰ ਪ੍ਰਾਪਤ ਕਰਨ। See the chapter |