2 ਤਿਮੋਥਿ 2:11 - ਪਵਿੱਤਰ ਬਾਈਬਲ11 ਇਹ ਉਪਦੇਸ਼ ਸੱਚ ਹੈ: ਜੇ ਅਸੀਂ ਉਸ ਨਾਲ ਮਰੇ, ਤਾਂ ਅਸੀਂ ਵੀ ਉਸ ਦੇ ਨਾਲ ਰਹਾਂਗੇ। See the chapterਪਵਿੱਤਰ ਬਾਈਬਲ O.V. Bible (BSI)11 ਇਹ ਬਚਨ ਸਤ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮੋਏ ਤਾਂ ਉਹ ਦੇ ਨਾਲ ਜੀਵਾਂਗੇ ਭੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ। See the chapterਪਵਿੱਤਰ ਬਾਈਬਲ (Revised Common Language North American Edition)11 ਇਹ ਭਰੋਸੇਯੋਗ ਵਚਨ ਹੈ, “ਜੇਕਰ ਅਸੀਂ ਮਸੀਹ ਦੇ ਨਾਲ ਮਰੇ, ਤਾਂ ਅਸੀਂ ਉਹਨਾਂ ਦੇ ਨਾਲ ਜੀਵਾਂਗੇ ਵੀ । See the chapterਪੰਜਾਬੀ ਮੌਜੂਦਾ ਤਰਜਮਾ11 ਇਹ ਇੱਕ ਭਰੋਸੇਮੰਦ ਬਚਨ ਹੈ: ਜੇ ਅਸੀਂ ਉਸਦੇ ਨਾਲ ਮਰੇ, ਤਾਂ ਅਸੀਂ ਉਸਦੇ ਨਾਲ ਜੀਵਾਂਗੇ ਵੀ; See the chapterPunjabi Standard Bible11 ਇਹ ਗੱਲ ਭਰੋਸੇਯੋਗ ਹੈ: ਜੇ ਅਸੀਂ ਉਸ ਦੇ ਨਾਲ ਮਰੇ ਤਾਂ ਉਸ ਦੇ ਨਾਲ ਜੀਵਾਂਗੇ ਵੀ। See the chapter |