Online Bible

- Advertisements -




2 ਤਿਮੋਥਿ 2:12 - ਪਵਿੱਤਰ ਬਾਈਬਲ

12 ਜੇ ਅਸੀਂ ਦੁੱਖਾਂ ਨੂੰ ਪ੍ਰਵਾਨ ਕਰਦੇ ਹਾਂ, ਤਾਂ ਅਸੀਂ ਉਸ ਦੇ ਨਾਲ ਰਾਜ ਕਰਾਂਗੇ। ਜੇ ਅਸੀਂ ਉਸ ਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵਾਂਗੇ, ਤਾਂ ਉਹ ਸਾਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਜੇ ਸਹਾਰ-ਲਈਏ ਤਾਂ ਉਹ ਦੇ ਨਾਲ ਰਾਜ ਭੀ ਕਰਾਂਗੇ । ਜੇ ਉਹ ਦਾ ਇਨਕਾਰ ਕਰੀਏ ਤਾਂ ਉਹ ਭੀ ਸਾਡਾ ਇਨਕਾਰ ਕਰੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਜੇਕਰ ਅਸੀਂ ਦੁੱਖ ਸਹਿੰਦੇ ਹਾਂ, ਤਾਂ ਅਸੀਂ ਉਹਨਾਂ ਦੇ ਨਾਲ ਰਾਜ ਵੀ ਕਰਾਂਗੇ । ਜੇਕਰ ਅਸੀਂ ਉਹਨਾਂ ਦਾ ਇਨਕਾਰ ਕਰਦੇ ਹਾਂ, ਤਾਂ ਉਹ ਵੀ ਸਾਡਾ ਇਨਕਾਰ ਕਰਨਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਜੇ ਅਸੀਂ ਸਹਿਣ ਕਰੀਏ ਤਾਂ ਅਸੀਂ ਉਸਦੇ ਨਾਲ ਰਾਜ ਵੀ ਕਰਾਂਗੇ। ਜੇ ਅਸੀਂ ਉਸਦਾ ਇਨਕਾਰ ਕਰਦੇ ਹਾਂ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ,

See the chapter Copy

Punjabi Standard Bible

12 ਜੇ ਅਸੀਂ ਸਹਿੰਦੇ ਹਾਂ ਤਾਂ ਉਸ ਦੇ ਨਾਲ ਰਾਜ ਵੀ ਕਰਾਂਗੇ। ਜੇ ਅਸੀਂ ਉਸ ਦਾ ਇਨਕਾਰ ਕਰਾਂਗੇ ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।

See the chapter Copy




2 ਤਿਮੋਥਿ 2:12

Follow us:

Advertisements


Advertisements