Online Bible

- Advertisements -




2 ਤਿਮੋਥਿ 2:13 - ਪਵਿੱਤਰ ਬਾਈਬਲ

13 ਜੇ ਅਸੀਂ ਵਫ਼ਾਦਾਰ ਨਹੀਂ ਹਾਂ ਤਾਂ ਵੀ ਉਹ ਵਫ਼ਾਦਾਰ ਹੋਵੇਗਾ ਕਿਉਂਕਿ ਉਹ ਆਪਣੇ ਆਪ ਤੋਂ ਮੁਨਕਰ ਨਹੀਂ ਹੋ ਸੱਕਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਭਾਵੇਂ ਅਸੀਂ ਬੇ ਵਫ਼ਾ ਹੋਈਏ ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸੱਕਦਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਭਾਵੇਂ ਅਸੀਂ ਬੇਵਫ਼ਾ ਹੋਈਏ, ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਜੇਕਰ ਅਸੀਂ ਅਵਿਸ਼ਵਾਸੀ ਹੋਈਏ, ਤਾਂ ਵੀ ਉਹ ਵਿਸ਼ਵਾਸਯੋਗ ਹਨ । ਕਿਉਂਕਿ ਉਹ ਆਪ ਹੀ ਆਪਣਾ ਇਨਕਾਰ ਨਹੀਂ ਕਰ ਸਕਦੇ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਭਾਵੇਂ ਅਸੀਂ ਬੇਵਫ਼ਾ ਹੋਈਏ, ਤਾਂ ਵੀ ਮਸੀਹ ਵਫ਼ਾਦਾਰ ਰਹੇਗਾ, ਕਿਉਂਕਿ ਉਹ ਆਪਣੇ ਆਪ ਤੋਂ ਇਨਕਾਰ ਨਹੀਂ ਕਰ ਸਕਦਾ।

See the chapter Copy

Punjabi Standard Bible

13 ਜੇ ਅਸੀਂ ਵਫ਼ਾਦਾਰ ਨਹੀਂ ਰਹਿੰਦੇ ਉਹ ਤਾਂ ਵੀ ਵਫ਼ਾਦਾਰ ਰਹਿੰਦਾ ਹੈ, ਕਿਉਂਕਿ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ।

See the chapter Copy




2 ਤਿਮੋਥਿ 2:13

Follow us:

Advertisements


Advertisements