Online Bible

- Advertisements -




2 ਤਿਮੋਥਿ 2:14 - ਪਵਿੱਤਰ ਬਾਈਬਲ

14 ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁੱਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸ ਨੂੰ ਸੁਣਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਏਹ ਗੱਲਾਂ ਉਨ੍ਹਾਂ ਨੂੰ ਚੇਤੇ ਕਰਾ ਅਤੇ ਪ੍ਰਭੁ ਨੂੰ ਗਵਾਹ ਕਰਕੇ ਤਗੀਦ ਕਰ ਭਈ ਓਹ ਸ਼ਬਦਾਂ ਦਾ ਝਗੜਾ ਨਾ ਕਰਨ ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਹੈ ਸਗੋਂ ਸੁਣਨ ਵਾਲਿਆਂ ਨੂੰ ਵਿਗਾੜਦਾ ਹੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਆਪਣੇ ਲੋਕਾਂ ਨੂੰ ਇਹ ਯਾਦ ਕਰਵਾਉਂਦਾ ਰਹਿ ਅਤੇ ਗੰਭੀਰਤਾ ਨਾਲ ਉਹਨਾਂ ਨੂੰ ਪਰਮੇਸ਼ਰ ਦੇ ਨਾਮ ਵਿੱਚ ਚਿਤਾਵਨੀ ਦਿੰਦਾ ਰਹਿ ਕਿ ਉਹ ਸ਼ਬਦੀ ਝਗੜਿਆਂ ਤੋਂ ਦੂਰ ਰਹਿਣ । ਇਹਨਾਂ ਤੋਂ ਕੋਈ ਲਾਭ ਨਹੀਂ ਹੁੰਦਾ, ਸਿਵਾਏ ਇਸ ਦੇ ਕਿ ਸੁਣਨ ਵਾਲਿਆਂ ਦਾ ਨਾਸ਼ ਹੁੰਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਪਰਮੇਸ਼ਵਰ ਦੇ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਯਾਦ ਕਰਵਾਉਂਦਾ ਰਹੀਂ। ਉਹਨਾਂ ਨੂੰ ਪਰਮੇਸ਼ਵਰ ਅੱਗੇ ਸ਼ਬਦਾ ਦੇ ਵਿਰੁੱਧ ਝਗੜਾ ਨਾ ਕਰਨ ਦੀ ਚੇਤਾਵਨੀ ਦੇ। ਇਸ ਤੋਂ ਕੁਝ ਲਾਭ ਨਹੀਂ ਹੁੰਦਾ, ਅਤੇ ਸੁਨਣ ਵਾਲਿਆਂ ਨੂੰ ਬਰਬਾਦ ਕਰ ਦਿੰਦਾ ਹੈ।

See the chapter Copy

Punjabi Standard Bible

14 ਉਨ੍ਹਾਂ ਨੂੰ ਇਹ ਗੱਲਾਂ ਚੇਤੇ ਕਰਾਉਂਦੇ ਹੋਏ ਪਰਮੇਸ਼ਰ ਦੇ ਸਨਮੁੱਖ ਹਿਦਾਇਤ ਕਰ ਕਿ ਉਹ ਸ਼ਬਦਾਂ ਦੇ ਵਿਖੇ ਬਹਿਸ ਨਾ ਕਰਨ, ਕਿਉਂਕਿ ਇਸ ਤੋਂ ਕੋਈ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦੀ ਬਰਬਾਦੀ ਹੀ ਹੁੰਦੀ ਹੈ।

See the chapter Copy




2 ਤਿਮੋਥਿ 2:14

Follow us:

Advertisements


Advertisements