Online Bible

- Advertisements -




2 ਤਿਮੋਥਿ 2:17 - ਪਵਿੱਤਰ ਬਾਈਬਲ

17 ਉਨ੍ਹਾਂ ਦੇ ਉਪਦੇਸ਼ ਤੁਹਾਡੇ ਸਰੀਰ ਅੰਦਰ ਬਿਮਾਰੀ ਵਾਂਗ ਫ਼ੈਲ ਜਾਣਗੇ। ਹੁਮਿਨਾਯੁਸ ਅਤੇ ਫ਼ਿਲੇਤੁਸ ਇਹੋ ਜਿਹੇ ਬੰਦੇ ਹੀ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਅਤੇ ਓਹਨਾਂ ਦਾ ਬਚਨ ਮਿੱਠੀ ਮੌਹਰੀ ਵਾਂਙੁ ਖਾਂਦਾ ਜਾਵੇਗਾ । ਓਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਉਹਨਾਂ ਦੀਆਂ ਸਿੱਖਿਆਵਾਂ ਸੜੇ ਹੋਏ ਜ਼ਖ਼ਮ ਵਾਂਗ ਫੈਲਦੀਆਂ ਹਨ । ਅਜਿਹੇ ਲੋਕਾਂ ਵਿੱਚ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਉਹਨਾਂ ਦੀ ਸਿੱਖਿਆ ਸੜੇ ਹੋਏ ਜ਼ਖਮ ਵਾਂਗ ਫੈਲ ਜਾਵੇਗੀ। ਉਹਨਾਂ ਵਿਚੋਂ ਹਿਮੇਨੇਆਸ ਅਤੇ ਫਿਲੇਟਸ ਹਨ,

See the chapter Copy

Punjabi Standard Bible

17 ਅਤੇ ਉਨ੍ਹਾਂ ਦੀਆਂ ਗੱਲਾਂ ਸੜੇ ਜ਼ਖਮ ਵਾਂਗ ਫੈਲਦੀਆਂ ਜਾਣਗੀਆਂ; ਹੁਮਿਨਾਯੁਸ ਅਤੇ ਫ਼ਿਲੇਤੁਸ ਉਨ੍ਹਾਂ ਵਿੱਚੋਂ ਹੀ ਹਨ

See the chapter Copy




2 ਤਿਮੋਥਿ 2:17

Follow us:

Advertisements


Advertisements