Online Bible

- Advertisements -




2 ਤਿਮੋਥਿ 2:18 - ਪਵਿੱਤਰ ਬਾਈਬਲ

18 ਉਨ੍ਹਾਂ ਨੇ ਸੱਚੇ ਉਪਦੇਸ਼ ਛੱਡ ਦਿੱਤੇ। ਉਹ ਆਖਦੇ ਹਨ ਸਮੂਹ ਲੋਕਾਂ ਦਾ ਮੌਤ ਤੋਂ ਜੀ ਉੱਠਣਾ ਪਹਿਲਾਂ ਹੀ ਵਾਪਰ ਚੁੱਕਿਆ ਹੈ। ਅਤੇ ਇਹ ਦੋਵੇ ਬੰਦੇ ਕੁਝ ਲੋਕਾਂ ਦੇ ਵਿਸ਼ਵਾਸ ਤਬਾਹ ਕਰ ਰਹੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਓਹ ਇਹ ਕਹਿ ਕੇ ਭਈ ਕਿਆਮਤ ਹੋ ਚੁੱਕੀ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਨਿਹਚਾ ਨੂੰ ਵਿਗਾੜਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਉਹ ਸੱਚ ਤੋਂ ਦੂਰ ਜਾ ਚੁੱਕੇ ਹਨ । ਉਹ ਦਾਅਵਾ ਕਰਦੇ ਹਨ ਕਿ ਪੁਨਰ-ਉਥਾਨ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਉਹ ਕਈ ਲੋਕਾਂ ਦੇ ਵਿਸ਼ਵਾਸ ਨੂੰ ਵਿਗਾੜ ਰਹੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਜਿਹੜੇ ਸੱਚ ਤੋਂ ਵਿਦਾ ਹੋ ਗਏ ਹਨ। ਉਹ ਕਹਿੰਦੇ ਹਨ ਕਿ ਪੁਨਰ-ਉਥਾਨ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਉਹਨਾਂ ਨੇ ਕੁਝ ਲੋਕਾਂ ਦੇ ਵਿਸ਼ਵਾਸ ਨੂੰ ਖਤਮ ਕਰ ਦਿੱਤਾ ਹੈ।

See the chapter Copy

Punjabi Standard Bible

18 ਜਿਹੜੇ ਸੱਚ ਤੋਂ ਭਟਕ ਗਏ ਹਨ ਕਿਉਂਕਿ ਉਹ ਕਹਿੰਦੇ ਹਨ ਕਿ ਪੁਨਰ-ਉਥਾਨ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਕਈਆਂ ਦੇ ਵਿਸ਼ਵਾਸ ਨੂੰ ਵਿਗਾੜਦੇ ਹਨ।

See the chapter Copy




2 ਤਿਮੋਥਿ 2:18

Follow us:

Advertisements


Advertisements