2 ਤਿਮੋਥਿ 2:2 - ਪਵਿੱਤਰ ਬਾਈਬਲ2 ਤੁਸੀਂ ਉਹ ਗੱਲਾਂ ਸੁਣੀਆਂ ਹਨ ਜੋ ਮੈਂ ਸਮਝਾਈਆਂ। ਹੋਰ ਵੀ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਉਪਦੇਸ਼ਾਂ ਨੂੰ ਸੁਣਿਆ ਹੈ। ਤੁਹਾਨੂੰ ਇਹੀ ਉਪਦੇਸ਼ ਉਨ੍ਹਾਂ ਨੂੰ ਵੀ ਦੇਣੇ ਚਾਹੀਦੇ ਹਨ ਜਿਨ੍ਹਾਂ ਤੇ ਤੁਸੀਂ ਭਰੋਸਾ ਕਰ ਸੱਕਦੇ ਹੋ। ਫ਼ੇਰ ਉਹ ਉਹੀ ਗੱਲਾਂ ਹੋਰਾਂ ਲੋਕਾਂ ਨੂੰ ਵੀ ਸਿੱਖਾ ਸੱਕਣਗੇ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਜਿਹੜੀਆਂ ਗੱਲਾਂ ਤੈਂ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੈਥੋਂ ਸੁਣੀਆਂ ਅਜੇਹਿਆਂ ਮਾਤਬਰ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਜੋਗ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ। See the chapterਪਵਿੱਤਰ ਬਾਈਬਲ (Revised Common Language North American Edition)2 ਜਿਹੜੀ ਸਿੱਖਿਆ ਤੂੰ ਮੇਰੇ ਕੋਲੋਂ ਬਹੁਤ ਸਾਰੇ ਗਵਾਹਾਂ ਦੇ ਸਾਹਮਣੇ ਸੁਣੀ ਹੈ ਉਹ ਭਰੋਸੇਯੋਗ ਆਦਮੀਆਂ ਨੂੰ ਸੌਂਪ ਦੇ ਜਿਹੜੇ ਦੂਜਿਆਂ ਨੂੰ ਸਿੱਖਿਆ ਦੇਣ ਦੀ ਯੋਗਤਾ ਰੱਖਦੇ ਹੋਣ । See the chapterਪੰਜਾਬੀ ਮੌਜੂਦਾ ਤਰਜਮਾ2 ਅਤੇ ਜਿਹੜੀਆਂ ਗੱਲਾਂ ਤੂੰ ਬਹੁਤ ਸਾਰੇ ਗਵਾਹਾਂ ਦੀ ਹਾਜ਼ਰੀ ਵਿੱਚ ਮੈਥੋਂ ਸੁਣੀਆਂ ਹਨ ਉਹ ਭਰੋਸੇਮੰਦ ਲੋਕਾਂ ਨੂੰ ਸੌਂਪ ਦੇ ਜੋ ਦੂਜਿਆਂ ਨੂੰ ਵੀ ਸਿਖਾਉਣ ਦੇ ਯੋਗ ਹੋਣ। See the chapterPunjabi Standard Bible2 ਅਤੇ ਜੋ ਗੱਲਾਂ ਤੂੰ ਬਹੁਤ ਸਾਰੇ ਗਵਾਹਾਂ ਦੇ ਸਾਹਮਣੇ ਮੇਰੇ ਤੋਂ ਸੁਣੀਆਂ ਉਹ ਅਜਿਹੇ ਵਿਸ਼ਵਾਸਯੋਗ ਵਿਅਕਤੀਆਂ ਨੂੰ ਸੌਂਪ ਦੇ ਜਿਹੜੇ ਦੂਜਿਆਂ ਨੂੰ ਵੀ ਸਿਖਾਉਣ ਦੇ ਯੋਗ ਹੋਣ। See the chapter |