Online Bible

- Advertisements -




2 ਤਿਮੋਥਿ 2:23 - ਪਵਿੱਤਰ ਬਾਈਬਲ

23 ਨਿਕੰਮੀਆਂ ਅਤੇ ਫ਼ਜ਼ੂਲ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਣ ਜਾਂਦੀਆਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈ ਭਈ ਓਹਨਾਂ ਤੋਂ ਝਗੜੇ ਪੈਦਾ ਹੁੰਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

23 ਪਰ ਮੂਰਖਤਾ ਅਤੇ ਅਗਿਆਨ ਵਾਲੀਆਂ ਬਹਿਸਾਂ ਤੋਂ ਦੂਰ ਰਹਿ ਕਿਉਂਕਿ ਤੂੰ ਜਾਣਦਾ ਹੈਂ ਕਿ ਇਹਨਾਂ ਦਾ ਅੰਤ ਝਗੜਿਆਂ ਵਿੱਚ ਹੁੰਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

23 ਪਰ ਮੂਰਖਾਂ ਅਤੇ ਬੇਵਕੂਫ਼ੀ ਭਰੀਆਂ ਬਹਿਸਾਂ ਤੋਂ ਮੂੰਹ ਮੋੜ ਕਿਉਂਕਿ ਤੂੰ ਜਾਣਦਾ ਹੈ ਕਿ ਉਹਨਾਂ ਤੋਂ ਝਗੜੇ ਪੈਦਾ ਹੁੰਦੇ ਹਨ।

See the chapter Copy

Punjabi Standard Bible

23 ਪਰ ਮੂਰਖਤਾਪੂਰਣ ਅਤੇ ਵਿਅਰਥ ਵਾਦ-ਵਿਵਾਦ ਤੋਂ ਦੂਰ ਰਹਿ, ਕਿਉਂਕਿ ਤੂੰ ਜਾਣਦਾ ਹੈ ਕਿ ਇਨ੍ਹਾਂ ਤੋਂ ਝਗੜੇ ਹੀ ਪੈਦਾ ਹੁੰਦੇ ਹਨ।

See the chapter Copy




2 ਤਿਮੋਥਿ 2:23

Follow us:

Advertisements


Advertisements