Online Bible

- Advertisements -




2 ਤਿਮੋਥਿ 2:25 - ਪਵਿੱਤਰ ਬਾਈਬਲ

25 ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹੜੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਅਤੇ ਜਿਹੜੇ ਸਾਹਮਣਾ ਕਰਦੇ ਹਨ ਓਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਓਹਨਾਂ ਨੂੰ ਤੋਬਾ ਕਰਨੀ ਬ਼ਖ਼ਸ਼ੇ ਭਈ ਸਤ ਦੇ ਗਿਆਨ ਨੂੰ ਪਰਾਪਤ ਕਰਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

25 ਅਤੇ ਆਪਣੇ ਵਿਰੋਧੀਆਂ ਨੂੰ ਤਾੜਨਾ ਕਰਨ ਵਿੱਚ ਨਿਮਰ ਹੋਣਾ ਚਾਹੀਦਾ ਹੈ ਕਿਉਂਕਿ ਹੋ ਸਕਦਾ ਹੈ ਕਿ ਪਰਮੇਸ਼ਰ ਉਹਨਾਂ ਨੂੰ ਤੋਬਾ ਕਰਨ ਦਾ ਮੌਕਾ ਦੇਣ ਕਿ ਉਹ ਸੱਚ ਨੂੰ ਜਾਨਣ

See the chapter Copy

ਪੰਜਾਬੀ ਮੌਜੂਦਾ ਤਰਜਮਾ

25 ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਦੇਣੀ ਚਾਹੀਦੀ ਹੈ, ਇਸ ਉਮੀਦ ਵਿੱਚ ਕਿ ਪਰਮੇਸ਼ਵਰ ਉਹਨਾਂ ਨੂੰ ਤੋਬਾ ਵੱਲ ਮੋੜਨ ਤਾਂ ਜੋ ਸੱਚਾਈ ਦਾ ਗਿਆਨ ਪ੍ਰਾਪਤ ਕਰਨ,

See the chapter Copy

Punjabi Standard Bible

25 ਅਤੇ ਵਿਰੋਧ ਕਰਨ ਵਾਲਿਆਂ ਨੂੰ ਨਿਮਰਤਾ ਨਾਲ ਸਮਝਾਉਣ ਵਾਲਾ ਹੋਵੇ। ਹੋ ਸਕਦਾ ਹੈ ਕਿ ਪਰਮੇਸ਼ਰ ਉਨ੍ਹਾਂ ਨੂੰ ਤੋਬਾ ਦਾ ਮੌਕਾ ਬਖਸ਼ੇ ਜਿਸ ਨਾਲ ਉਹ ਸੱਚ ਨੂੰ ਜਾਣ ਲੈਣ

See the chapter Copy




2 ਤਿਮੋਥਿ 2:25

Follow us:

Advertisements


Advertisements