2 ਤਿਮੋਥਿ 2:26 - ਪਵਿੱਤਰ ਬਾਈਬਲ26 ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਾਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸੱਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ। See the chapterਪਵਿੱਤਰ ਬਾਈਬਲ O.V. Bible (BSI)26 ਅਤੇ ਉਹ ਦੀ ਇੱਛਿਆ ਨੂੰ ਪੂਰਿਆਂ ਕਰਨ ਲਈ ਸ਼ਤਾਨ ਦੀ ਫਾਹੀ ਵਿੱਚ ਫੱਸ ਕੇ ਹੋਸ਼ ਵਿੱਚ ਆਣ ਕੇ ਬਚ ਨਿੱਕਲਣ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ। See the chapterਪਵਿੱਤਰ ਬਾਈਬਲ (Revised Common Language North American Edition)26 ਅਤੇ ਉਹ ਹੋਸ਼ ਵਿੱਚ ਆਉਣ ਅਤੇ ਸ਼ੈਤਾਨ ਦੇ ਜਾਲ ਵਿੱਚੋਂ ਬਚ ਜਾਣ ਜਿਸ ਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਕੈਦੀ ਬਣਾਇਆ ਹੋਇਆ ਹੈ । See the chapterਪੰਜਾਬੀ ਮੌਜੂਦਾ ਤਰਜਮਾ26 ਉਹ ਹੋਸ਼ ਵਿੱਚ ਆਉਣਗੇ ਅਤੇ ਦੁਸ਼ਟ ਦੇ ਜਾਲ ਤੋਂ ਬਚ ਜਾਣਗੇ, ਜਿਸਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਲਈ ਗ਼ੁਲਾਮ ਬਣਾਇਆ ਹੈ। See the chapterPunjabi Standard Bible26 ਅਤੇ ਸੁਰਤ ਵਿੱਚ ਆ ਕੇ ਸ਼ੈਤਾਨ ਦੀ ਫਾਹੀ ਵਿੱਚੋਂ ਨਿੱਕਲ ਆਉਣ ਜਿਸ ਨੇ ਉਨ੍ਹਾਂ ਨੂੰ ਆਪਣੀ ਇੱਛਾ ਪੂਰੀ ਕਰਨ ਲਈ ਬੰਦੀ ਬਣਾ ਰੱਖਿਆ ਹੈ। See the chapter |