2 ਤਿਮੋਥਿ 2:6 - ਪਵਿੱਤਰ ਬਾਈਬਲ6 ਜਿਹੜਾ ਕਿਸਾਨ ਸਖਤ ਮਿਹਨਤ ਕਰਦਾ ਹੈ ਉਹ ਖੇਤ ਦੀ ਫ਼ਸਲ ਦਾ ਆਨੰਦ ਮਾਨਣ ਵਾਲਾ ਪਹਿਲਾ ਵਿਅਕਤੀ ਹੋਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)6 ਕਰਸਾਣ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)6 ਜਿਹੜਾ ਕਿਸਾਨ ਮਿਹਨਤ ਕਰਦਾ ਹੈ, ਫ਼ਸਲ ਦਾ ਪਹਿਲਾ ਫਲ ਉਸ ਨੂੰ ਹੀ ਮਿਲਣਾ ਚਾਹੀਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ6 ਕਿਸਾਨ ਜਿਹੜਾ ਮਿਹਨਤ ਕਰਦਾ ਹੈ ਉਸ ਨੂੰ ਫ਼ਸਲ ਵਿੱਚੋਂ ਪਹਿਲਾਂ ਹਿੱਸਾ ਮਿਲਣਾ ਚਹੀਦਾ ਹੈ। ਮਿਹਨਤੀ ਕਿਸਾਨ ਫਸਲਾਂ ਦਾ ਸਭ ਤੋਂ ਪਹਿਲਾਂ ਹਿੱਸਾ ਪ੍ਰਾਪਤ ਕਰਨ ਵਾਲਾ ਹੋਣਾ ਚਾਹੀਦਾ ਹੈ। See the chapterPunjabi Standard Bible6 ਫਲ ਦਾ ਹਿੱਸਾ ਸਭ ਤੋਂ ਪਹਿਲਾਂ ਮਿਹਨਤ ਕਰਨ ਵਾਲੇ ਕਿਸਾਨ ਨੂੰ ਹੀ ਮਿਲਣਾ ਚਾਹੀਦਾ ਹੈ। See the chapter |