2 ਤਿਮੋਥਿ 2:7 - ਪਵਿੱਤਰ ਬਾਈਬਲ7 ਜੋ ਗੱਲਾਂ ਮੈਂ ਆਖ ਰਿਹਾ ਹਾਂ ਇਨ੍ਹਾਂ ਬਾਰੇ ਸੋਚੋ। ਪ੍ਰਭੂ ਤੁਹਾਨੂੰ ਇਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਣ ਦੀ ਸਮਰਥਾ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)7 ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ ਕਿਉਂ ਜੋ ਪ੍ਰਭੁ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ। See the chapterਪਵਿੱਤਰ ਬਾਈਬਲ (Revised Common Language North American Edition)7 ਜੋ ਕੁਝ ਮੈਂ ਕਹਿ ਰਿਹਾ ਹਾਂ, ਇਸ ਉੱਤੇ ਧਿਆਨ ਦੇ, ਪ੍ਰਭੂ ਆਪ ਤੈਨੂੰ ਇਸ ਦੀ ਪੂਰੀ ਸਮਝ ਦੇਣਗੇ । See the chapterਪੰਜਾਬੀ ਮੌਜੂਦਾ ਤਰਜਮਾ7 ਜੋ ਕੁਝ ਮੈਂ ਕਹਿ ਰਿਹਾ ਹਾਂ ਉਸ ਬਾਰੇ ਸੋਚੋ, ਕਿਉਂਕਿ ਪ੍ਰਭੂ ਤੁਹਾਨੂੰ ਇਨ੍ਹਾਂ ਸਭ ਗੱਲਾਂ ਦੀ ਸਮਝ ਦੇਵੇਗਾ। See the chapterPunjabi Standard Bible7 ਜੋ ਮੈਂ ਕਹਿੰਦਾ ਹਾਂ ਉਸ 'ਤੇ ਧਿਆਨ ਦੇ, ਕਿਉਂਕਿ ਪ੍ਰਭੂ ਤੈਨੂੰ ਸਭਨਾਂ ਗੱਲਾਂ ਦੀ ਸਮਝ ਦੇਵੇਗਾ। See the chapter |