Online Bible

- Advertisements -




ਰਸੂਲਾਂ 1:26 - ਪਵਿੱਤਰ ਬਾਈਬਲ

26 ਫ਼ੇਰ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਜਾਣ ਗਏ ਕਿ ਪ੍ਰਭੂ ਨੇ ਮਥਿਯਾਸ ਨੂੰ ਉਸ ਕਾਰਜ ਲਈ ਚੁਣਿਆ ਸੀ। ਇਸ ਲਈ ਉਹ ਬਾਕੀ ਦੇ ਗਿਆਰਾਂ ਰਸੂਲਾਂ ਨਾਲ ਜੋੜਿਆ ਗਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਅਤੇ ਉਨ੍ਹਾਂ ਨੇ ਓਹਨਾਂ ਦੇ ਲਈ ਚਿੱਠੀਆ ਪਾਈਆਂ ਅਰ ਚਿੱਠੀ ਮੱਥਿਆਸ ਦੇ ਨਾਉਂ ਦੀ ਨਿੱਕਲੀ । ਤਦ ਉਹ ਉਨ੍ਹਾਂ ਗਿਆਰਾਂ ਰਸੂਲਾਂ ਨਾਲ ਗਿਣਿਆ ਗਿਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਅਤੇ ਉਨ੍ਹਾਂ ਨੇ ਉਹਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਮੱਥਿਯਾਸ ਦੇ ਨਾਮ ਦੀ ਪਰਚੀ ਨਿੱਕਲੀ। ਤਦ ਉਹ ਉਨ੍ਹਾਂ ਗਿਆਰ੍ਹਾਂ ਰਸੂਲਾਂ ਨਾਲ ਗਿਣਿਆ ਗਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

26 ਫਿਰ ਉਹਨਾਂ ਨੇ ਦੋਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਪਰਚੀ ਮੱਥਿਯਾਸ ਦੇ ਨਾਂ ਦੀ ਨਿਕਲੀ । ਇਸ ਤਰ੍ਹਾਂ ਮੱਥਿਯਾਸ ਗਿਆਰਾਂ ਰਸੂਲਾਂ ਵਿੱਚ ਸ਼ਾਮਿਲ ਕੀਤਾ ਗਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

26 ਫਿਰ ਉਨ੍ਹਾਂ ਨੇ ਪਰਚੀਆਂ ਪਾਈਆਂ, ਅਤੇ ਪਰਚੀ ਮੱਥਿਯਾਸ ਦੇ ਨਾਮ ਤੇ ਨਿੱਕਲੀ; ਇਸ ਲਈ ਉਹ ਗਿਆਰਾਂ ਰਸੂਲਾਂ ਵਿੱਚ ਸ਼ਾਮਲ ਹੋ ਗਿਆ।

See the chapter Copy

Punjabi Standard Bible

26 ਤਦ ਰਸੂਲਾਂ ਨੇ ਉਨ੍ਹਾਂ ਦੇ ਲਈ ਪਰਚੀਆਂ ਪਾਈਆਂ ਤੇ ਪਰਚੀ ਮੱਥਿਯਾਸ ਦੇ ਨਾਮ ਦੀ ਨਿੱਕਲੀ ਅਤੇ ਉਹ ਗਿਆਰਾਂ ਰਸੂਲਾਂ ਦੇ ਨਾਲ ਗਿਣਿਆ ਗਿਆ।

See the chapter Copy




ਰਸੂਲਾਂ 1:26

Follow us:

Advertisements


Advertisements