ਰਸੂਲਾਂ 1:7 - ਪਵਿੱਤਰ ਬਾਈਬਲ7 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸੱਕਦੇ। See the chapterਪਵਿੱਤਰ ਬਾਈਬਲ O.V. Bible (BSI)7 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡਾ ਕੰਮ ਨਹੀਂ ਭਈ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ ਜੋ ਪਿਤਾ ਨੇ ਆਪਣੇ ਵੱਸ ਵਿੱਚ ਰੱਖੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ। See the chapterਪਵਿੱਤਰ ਬਾਈਬਲ (Revised Common Language North American Edition)7 ਉਹਨਾਂ ਨੇ ਚੇਲਿਆਂ ਨੂੰ ਉੱਤਰ ਦਿੱਤਾ, “ਉਹਨਾਂ ਨਿਸ਼ਚਿਤ ਸਮਿਆਂ ਅਤੇ ਮੌਕਿਆਂ ਬਾਰੇ ਜਾਨਣਾ ਤੁਹਾਡਾ ਕੰਮ ਨਹੀਂ ਹੈ ਜਿਹਨਾਂ ਨੂੰ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖਿਆ ਹੈ । See the chapterਪੰਜਾਬੀ ਮੌਜੂਦਾ ਤਰਜਮਾ7 ਉਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ। See the chapterPunjabi Standard Bible7 ਉਸ ਨੇ ਉਨ੍ਹਾਂ ਨੂੰ ਕਿਹਾ,“ਉਨ੍ਹਾਂ ਸਮਿਆਂ ਜਾਂ ਵੇਲਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ ਹੈ ਜਿਨ੍ਹਾਂ ਨੂੰ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖਿਆ ਹੈ, See the chapter |