Online Bible

- Advertisements -




ਰਸੂਲਾਂ 2:1 - ਪਵਿੱਤਰ ਬਾਈਬਲ

1 ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ਼੍ਹਾ ਇੱਕਤਰ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਜਾਂ ਪੰਤੇਕੁਸਤ ਦਾ ਦਿਨ ਆਇਆ ਓਹ ਸਭ ਇੱਕ ਥਾਂ ਇੱਕਠੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਜਦੋਂ ਪੰਤੇਕੁਸਤ ਦੇ ਦਿਨ ਦਾ ਤਿਉਹਾਰ ਆਇਆ ਉਹ ਸਾਰੇ ਇੱਕ ਥਾਂ ਉੱਤੇ ਇਕੱਠੇ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਜਦੋਂ ਪੰਤੇਕੁਸਤ ਦਾ ਦਿਨ ਆਇਆ, ਸਾਰੇ ਵਿਸ਼ਵਾਸੀ ਇੱਕ ਜਗ੍ਹਾ ਇਕੱਠੇ ਸਨ।

See the chapter Copy

Punjabi Standard Bible

1 ਜਦੋਂ ਪੰਤੇਕੁਸਤ ਦਾ ਦਿਨ ਆਇਆ ਤਾਂ ਉਹ ਸਭ ਇੱਕ ਥਾਂ ਇਕੱਠੇ ਸਨ।

See the chapter Copy




ਰਸੂਲਾਂ 2:1

Follow us:

Advertisements


Advertisements