ਰਸੂਲਾਂ 2:10 - ਪਵਿੱਤਰ ਬਾਈਬਲ10 ਫ਼ਰੂਗਿਯਾ, ਪੁਮਫ਼ੁਲਿਯਾ, ਮਿਸਰ ਅਤੇ ਲਿਬਿਯਾ ਦੇ ਹਿੱਸੇ ਕੁਰੇਨੋ ਦੇ ਨਜ਼ਦੀਕ ਦੇ ਰਹਿਣ ਵਾਲੇ ਹਾਂ। ਇੱਥੇ ਰੋਮੀ ਮੁਸਾਫ਼ਿਰ, ਦੋਵੇਂ ਯਹੂਦੀ ਅਤੇ ਯਹੂਦੀ ਮੁਰੀਦ। See the chapterਪਵਿੱਤਰ ਬਾਈਬਲ O.V. Bible (BSI)10 ਫ਼ਰੂਗਿਯਾ ਅਰ ਪੁਮਫ਼ੁਲਿਯਾ ਅਰ ਮਿਸਰ ਅਰ ਲਿਬਿਯਾ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਲਾਗੇ ਹੈ ਅਰ ਜਿਹੜੇ ਰੋਮੀ ਮੁਸਾਫ਼ਰ ਹਾਂ ਜੋ ਕੁਰੇਨੇ ਦੇ ਲਾਗੇ ਹੈ ਅਰ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ ਕੀ ਯਹੂਦੀ ਮੁਰੀਦ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਫ਼ਰੂਗਿਯਾ, ਪਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ, See the chapterਪਵਿੱਤਰ ਬਾਈਬਲ (Revised Common Language North American Edition)10 ਫ਼ਰੂਗਿਯਾ, ਪਮਫ਼ੁਲਿਯਾ, ਮਿਸਰ, ਕੁਰੇਨੇ ਦੇ ਨੇੜੇ ਲਿਬੀਯਾ ਦੇ ਰਹਿਣ ਵਾਲੇ, ਰੋਮੀ ਪ੍ਰਵਾਸੀ, See the chapterਪੰਜਾਬੀ ਮੌਜੂਦਾ ਤਰਜਮਾ10 ਫ਼ਰੂਗਿਯਾ ਅਤੇ ਪੈਮਫੀਲੀਆ, ਮਿਸਰ ਅਤੇ ਲਿਬੀਆ ਦੇ ਕੁਝ ਹਿੱਸੇ ਜੋ ਕੁਰੇਨੇ ਦੇ ਨੇੜੇ ਹੈ; ਰੋਮ ਤੋਂ ਯਾਤਰੀ See the chapterPunjabi Standard Bible10 ਫਰੂਗਿਯਾ, ਪਮਫ਼ੁਲਿਯਾ ਅਤੇ ਮਿਸਰ ਤੋਂ ਅਤੇ ਲਿਬਿਯਾ ਦੇ ਉਨ੍ਹਾਂ ਇਲਾਕਿਆਂ ਤੋਂ ਹਾਂ ਜੋ ਕੁਰੇਨੇ ਦੇ ਨੇੜੇ ਹਨ ਅਤੇ ਰੋਮੀ ਮੁਸਾਫ਼ਰ See the chapter |