ਰਸੂਲਾਂ 2:12 - ਪਵਿੱਤਰ ਬਾਈਬਲ12 ਤਾਂ ਸਭ ਲੋਕ ਹੈਰਾਨ-ਪਰੇਸ਼ਾਨ ਸਨ। ਉਨ੍ਹਾਂ ਸਭਨਾਂ ਨੇ ਇੱਕ ਦੂਜੇ ਤੋਂ ਪੁੱਛਿਆ “ਇਹ ਕੀ ਹੋ ਰਿਹਾ ਹੈ” See the chapterਪਵਿੱਤਰ ਬਾਈਬਲ O.V. Bible (BSI)12 ਅਤੇ ਸੱਭੋ ਅਚਰਜ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਏ ਨੂੰ ਆਖਣ ਲੱਗੇ ਕਿ ਇਹ ਕੀ ਹੋਇਆ ਚਾਹੁੰਦਾ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ? See the chapterਪਵਿੱਤਰ ਬਾਈਬਲ (Revised Common Language North American Edition)12 ਉਹ ਸਾਰੇ ਹੈਰਾਨ ਸਨ ਅਤੇ ਘਬਰਾਏ ਹੋਏ ਇੱਕ ਦੂਜੇ ਤੋਂ ਪੁੱਛਣ ਲੱਗੇ, “ਇਸ ਦਾ ਕੀ ਅਰਥ ਹੋ ਸਕਦਾ ਹੈ ?” See the chapterਪੰਜਾਬੀ ਮੌਜੂਦਾ ਤਰਜਮਾ12 ਹੈਰਾਨ ਅਤੇ ਅਚਰਜ਼ ਹੋ ਕੇ, ਉਨ੍ਹਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਇਸਦਾ ਕੀ ਅਰਥ ਹੈ?” See the chapterPunjabi Standard Bible12 ਉਹ ਸਭ ਦੰਗ ਰਹਿ ਗਏ ਅਤੇ ਦੁਬਿਧਾ ਵਿੱਚ ਪਏ ਹੋਏ ਇੱਕ ਦੂਜੇ ਨੂੰ ਕਹਿਣ ਲੱਗੇ, “ਇਸ ਦਾ ਕੀ ਅਰਥ ਹੈ?” See the chapter |