Online Bible

- Advertisements -




ਰਸੂਲਾਂ 2:13 - ਪਵਿੱਤਰ ਬਾਈਬਲ

13 ਪਰ ਬਾਕੀ ਲੋਕ ਰਸੂਲਾਂ ਤੇ ਹੱਸੇ ਤੇ ਕਹਿਣ ਲੱਗੇ “ਉਨ੍ਹਾਂ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

13 ਹੋਰਨਾਂ ਮਖੌਲ ਨਾਲ ਕਿਹਾ ਭਈ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਪਰ ਕੁਝ ਦੂਜੇ ਲੋਕ ਉਹਨਾਂ ਨੂੰ ਮਖ਼ੌਲ ਕਰਦੇ ਹੋਏ ਕਹਿਣ ਲੱਗੇ, “ਇਹ ਤਾਂ ਤਾਜ਼ੀ ਮੈਅ ਪੀ ਕੇ ਮਸਤ ਹੋ ਚੁੱਕੇ ਹਨ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਹਾਲਾਂਕਿ, ਕੁਝ ਦੂਸਰੇ ਲੋਕਾਂ ਨੇ ਵਿਸ਼ਵਾਸੀਆਂ ਦਾ ਮਜ਼ਾਕ ਉਡਾਉਂਦਿਆਂ ਕਿਹਾ, “ਉਨ੍ਹਾਂ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਹੈ।”

See the chapter Copy

Punjabi Standard Bible

13 ਪਰ ਕੁਝ ਮਖੌਲ ਕਰਦੇ ਹੋਏ ਕਹਿ ਰਹੇ ਸਨ, “ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ।”

See the chapter Copy




ਰਸੂਲਾਂ 2:13

Follow us:

Advertisements


Advertisements