ਰਸੂਲਾਂ 2:15 - ਪਵਿੱਤਰ ਬਾਈਬਲ15 ਇਨ੍ਹਾਂ ਲੋਕਾਂ ਨੇ ਬਹੁਤੀ ਨਹੀਂ ਪੀਤੀ ਜਿਵੇਂ ਕਿ ਤੁਸੀਂ ਸੋਚਦੇ ਹੋਂ। ਅਜੇ ਸਵੇਰ ਦੇ ਸਿਰਫ਼ ਨੌ ਵੱਜੇ ਹਨ। See the chapterਪਵਿੱਤਰ ਬਾਈਬਲ O.V. Bible (BSI)15 ਕਿ ਏਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਪਹਿਰ ਦਿਨ ਚੜ੍ਹਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ। See the chapterਪਵਿੱਤਰ ਬਾਈਬਲ (Revised Common Language North American Edition)15 ਇਹ ਲੋਕ ਨਸ਼ੇ ਵਿੱਚ ਨਹੀਂ ਹਨ ਜਿਸ ਤਰ੍ਹਾਂ ਤੁਸੀਂ ਸੋਚ ਰਹੇ ਹੋ ਅਜੇ ਤਾਂ ਸਵੇਰ ਦੇ ਨੌਂ ਹੀ ਵਜੇ ਹਨ । See the chapterਪੰਜਾਬੀ ਮੌਜੂਦਾ ਤਰਜਮਾ15 ਇਹ ਲੋਕ ਸ਼ਰਾਬੀ ਨਹੀਂ ਹਨ, ਜਿਵੇਂ ਤੁਸੀਂ ਸੋਚਦੇ ਹੋ। ਕਿਉਂ ਜੋ ਅਜੇ ਤਾਂ ਸਵੇਰੇ ਦੇ ਨੌਂ ਹੀ ਵਜੇ ਹਨ! See the chapterPunjabi Standard Bible15 ਜਿਵੇਂ ਤੁਸੀਂ ਸੋਚਦੇ ਹੋ ਇਹ ਲੋਕ ਨਸ਼ੇ ਵਿੱਚ ਨਹੀਂ ਹਨ, ਕਿਉਂਕਿ ਅਜੇ ਤਾਂ ਦਿਨ ਦੇ ਨੌਂ ਹੀ ਵੱਜੇ ਹਨ। See the chapter |